ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਅਤਿ- ਆਧੁਨਿਕ ਸਹੂਲਤਾਂ ਵਾਲਾ ਗੱਠੜੀ ਘਰ ਸੰਗਤਾਂ ਨੂੰ ਸਮਰਪਿਤ
ਪਟਿਆਲਾ 10 ਅਪ੍ਰੈਲ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਅਤਿ ਆਧੁਨਿਕ ਸਹੂਲਤਾਂ ਵਾਲਾ ਗੱਠੜੀ ਘਰ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਪ੍ਰਬੰਧ ਅਧੀਨ ਚੱਲ ਰਹੇ ਨਿਰਮਾਣ ਕਾਰਜਾਂ ਤਹਿਤ ਅੱਜ ਗੁਰਦੁਆਰਾ […]
ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਅਤਿ- ਆਧੁਨਿਕ ਸਹੂਲਤਾਂ ਵਾਲਾ ਗੱਠੜੀ ਘਰ ਸੰਗਤਾਂ ਨੂੰ ਸਮਰਪਿਤ Read More »









