ਤਖ਼ਤਾਂ ਦੀ ਮਾਣ ਮਰਯਾਦਾ ਨੂੰ ਕਾਇਮ ਰੱਖਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦ੍ਰਿੜਤਾ ਨਾਲ ਪਹਿਰਾ ਦੇਣ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਤਖ਼ਤਾਂ ਦੀ ਮਾਣ ਮਰਯਾਦਾ ਨੂੰ ਕਾਇਮ ਰੱਖਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦ੍ਰਿੜਤਾ ਨਾਲ ਪਹਿਰਾ ਦੇਣ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅੰਮ੍ਰਿਤਸਰ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਗੁਰੂ ਪਾਤਸ਼ਾਹ ਵੱਲੋਂ ਸਾਜੇ […]









