ਬਸੰਤ ਪੰਚਮੀ ਦਾ ਸਲਾਨਾ ਜੋੜ ਮੇਲ ਅੱਜ, ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਕੀਤੀ ਤਿਆਰੀ
ਪਟਿਆਲਾ 22 ਜਨਵਰੀ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਸਲਾਨਾ ਜੋੜ ਮੇਲ ਅੱਜ ਸੰਗਤਾਂ ਦੇ ਸਹਿਯੋਗ ਨਾਲ ਜਿਥੇ ਮਨਾਇਆ ਜਾਵੇਗਾ, ਉਥੇ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ। ਬਸੰਤ ਪੰਚਮੀ ਦੇ ਸਾਲਾਨਾ ਜੋੜ […]
ਬਸੰਤ ਪੰਚਮੀ ਦਾ ਸਲਾਨਾ ਜੋੜ ਮੇਲ ਅੱਜ, ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਕੀਤੀ ਤਿਆਰੀ Read More »









