ਧਰਮ

baba

ਗੁਰਦੁਆਰਾ ਸਾਹਿਬ ਬਰਮਮਾਲਾ ਦੀ ਜਗ੍ਹਾ `ਤੇ ਜਬਰੀ ਕਬਜ਼ਾ ਨਿੰਦਣਯੋਗ ਕਾਰਵਾਈ: ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ , 17 ਮਾਰਚ – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜਗ੍ਹਾ `ਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈ `ਤੇ ਗੰਭੀਰ ਸਵਾਲ ਉਠਾਉਂਦਿਆਂ ਇਸ ਦੀ […]

ਗੁਰਦੁਆਰਾ ਸਾਹਿਬ ਬਰਮਮਾਲਾ ਦੀ ਜਗ੍ਹਾ `ਤੇ ਜਬਰੀ ਕਬਜ਼ਾ ਨਿੰਦਣਯੋਗ ਕਾਰਵਾਈ: ਬਾਬਾ ਬਲਬੀਰ ਸਿੰਘ Read More »

baba

ਬੁੱਢਾ ਦਲ ਵੱਲੋਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 203ਵੀਂ ਸਲਾਨਾ ਬਰਸੀ ਸਰਧਾ ਭਾਵਨਾ ਨਾਲ ਮਨਾਈ ਗਈ

ਅੰਮ੍ਰਿਤਸਰ:- 14 ਮਾਰਚ – ਸਿੱਖ ਕੌਮ ਦੇ ਮਹਾਨ ਜਰਨੈਲ, ਸ੍ਰੀ ਅਕਾਲ ਤਖ਼ਤ ਸਾਹਿਬ ਨਿਧੜਕ ਜਥੇਦਾਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਕਾਲੀ ਬਾਬਾ ਫੂਲਾ ਸਿੰਘ ਜੀ 203ਵੀਂ ਸਲਾਨਾ ਬਰਸੀ ਸਰਧਾ ਭਾਵਨਾ ਸਤਿਕਾਰ ਨਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਬੁੱਢਾ ਦਲ ਵੱਲੋਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 203ਵੀਂ ਸਲਾਨਾ ਬਰਸੀ ਸਰਧਾ ਭਾਵਨਾ ਨਾਲ ਮਨਾਈ ਗਈ Read More »

baba

ਗੁ. ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼ਹੀਦੀ ਸ਼ਤਾਬਦੀ ਸਪੂੰਰਨਤਾ ਸਮਾਗਮ 12 ਤੋਂ 14 ਮਾਰਚ ਨੂੰ ਹੋਣਗੇ

ਅੰਮ੍ਰਿਤਸਰ:- 8 ਮਾਰਚ –  ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ 6ਵੇਂ ਜਥੇਦਾਰ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਨਾਨਕਸ਼ਾਹੀ ਸੰਮਤ 557

ਗੁ. ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼ਹੀਦੀ ਸ਼ਤਾਬਦੀ ਸਪੂੰਰਨਤਾ ਸਮਾਗਮ 12 ਤੋਂ 14 ਮਾਰਚ ਨੂੰ ਹੋਣਗੇ Read More »

baba

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਹੋਲਾ ਮਹੱਲਾ ਪੁਰਬ ਪੂਰਨ ਸਰਧਾ ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ : 05 ਮਾਰਚ – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਸਿੱਖ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਲਾ-ਮਹੱਲੇ ਦਾ ਤਿਉਹਾਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਮਨਾਇਆ ਜਾਂਦਾ ਹੋਲਾ ਮਹੱਲਾ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਹੋਲਾ ਮਹੱਲਾ ਪੁਰਬ ਪੂਰਨ ਸਰਧਾ ਭਾਵਨਾ ਨਾਲ ਮਨਾਇਆ ਗਿਆ Read More »

harimandir sahib

ਹੋਲਾ ਮਹੱਲਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗਾ ਵਿਸ਼ੇਸ਼ ਸਮਾਗਮ

ਅੰਮ੍ਰਿਤਸਰ, 3 ਮਾਰਚ : ਹੋਲਾ ਮਹੱਲਾ ਦਾ ਪਵਿੱਤਰ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਅਗਾਮੀ 4 ਮਾਰਚ ਨੂੰ ਬੜੀ ਸ਼ਰਧਾ ਅਤੇ ਆਦਰ ਸਹਿਤ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਰਬਾਰ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਜਿੱਥੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸਮਾਗਮ ਤਖਤ ਸ੍ਰੀ ਕੇਸਗੜ ਸਾਹਿਬ, ਆਨੰਦਪੁਰ ਸਾਹਿਬ ਵਿਖੇ ਆਯੋਜਿਤ ਕੀਤੇ

ਹੋਲਾ ਮਹੱਲਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗਾ ਵਿਸ਼ੇਸ਼ ਸਮਾਗਮ Read More »

kirtan

ਬਹਾਦਰਗੜ੍ਹ ਤੋਂ ਭੱਠਲਾਂ ਤੱਕ ਕੱਢਿਆ ਮਹਾਨ ਨਗਰ ਕੀਰਤਨ

ਪਟਿਆਲਾ – ਗੁਰਦੁਆਰਾ ਪਾਤਸ਼ਾਹੀ 9ਵੀਂ ਬਹਾਦਰਗੜ੍ਹ ਸਾਹਿਬ ਤੋਂ ਗੁਰਦੁਆਰਾ ਸੱਚਖੰਡ ਭੱਠਲਾਂ ਤੱਕ ਅੱਜ ਮਹਾਨ ਨਗਰ ਕੀਰਤਨ ਕੱਢਿਆ ਗਿਆ। ਨਗਰ ਕੀਰਤਨ ਦੀ ਅਰੰਭਤਾ ਅਰਦਾਸ ਉਪਰੰਤ ਕੀਤੀ ਗਈ। ਇਸ ਮੌਕੇ ਡਾ ਜਗਜੀਤ ਸਿੰਘ ਦਰਦੀ, ਸਰਦਾਰਨੀ ਜਸਵਿੰਦਰ ਕੌਰ ਦਰਦੀ, ਸ ਹਰਪ੍ਰੀਤ ਸਿੰਘ ਦਰਦੀ, ਜਥੇਦਾਰ ਰਾਜ ਸਿੰਘ ਖਾਲਸਾ, ਭਾਈ ਜੋਗਿੰਦਰ ਸਿੰਘ, ਪ੍ਰਭਜੀਤ ਸਿੰਘ ਚੌਧਰੀ ਸਮੇਤ ਹੋਰ ਸ਼ਖ਼ਸੀਅਤਾਂ ਨੇ ਹਾਜਰੀ ਭਰੀ

ਬਹਾਦਰਗੜ੍ਹ ਤੋਂ ਭੱਠਲਾਂ ਤੱਕ ਕੱਢਿਆ ਮਹਾਨ ਨਗਰ ਕੀਰਤਨ Read More »

ragbeer

ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਸੇਵਾ ਮੁਕਤ

ਅੰਮ੍ਰਿਤਸਰ, 27 ਫਰਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦਰਮਿਆਨ ਚੱਲ ਰਹੇ ਵਿਵਾਦ ਦੇ ਮੱਦੇਨਜ਼ਰ ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਸਮਾਪਤ ਕਰਨ ਦਾ ਫ਼ੈਸਲਾ ਕੀਤਾ ਹੈ। ਜਿਕਰਯੋਗ ਹੈ ਕਿ ਪ੍ਰਬੰਧਕ ਕਮੇਟੀ ਨੇ ਇਹ ਵੀ ਦਰਸਾਇਆ ਕਿ ਹਾਲਾਂਕਿ ਉਨ੍ਹਾਂ ਦੇ ਸੇਵਾ ਕਾਲ ਦਾ

ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਸੇਵਾ ਮੁਕਤ Read More »

ramesh

ਸਿਆਲਕੋਟ ਦਾ ਇਤਿਹਾਸਕ ਗੁਰਦੁਆਰਾ ਨਾਨਕਸਰ ਮੁੜ ਹੋਵੇਗਾ ਆਬਾਦ

ਸਿਆਲਕੋਟ, 26 ਫਰਵਰੀ : ਪਾਕਿਸਤਾਨ ਦੇ ਸਿਆਲਕੋਟ ਵਿੱਚ ਸਥਿਤ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਪਹਿਲੀ ਪਾਤਸ਼ਾਹੀ ਨਾਨਕਸਰ ਨੂੰ ਮੁੜ ਬਹਾਲ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਵੰਡ ਤੋਂ ਬਾਅਦ ਬੰਦ ਪਿਆ ਇਹ ਗੁਰਦੁਆਰਾ ਡਸਕਾ ਜ਼ਿਲ੍ਹੇ ਦੇ ਪਿੰਡ ਫਤਹਿ ਭਿੰਡਰ ਵਿੱਚ ਸਥਿਤ ਹੈ ਅਤੇ ਇਸ ਸਮੇਂ ਇਸ ਦੀ

ਸਿਆਲਕੋਟ ਦਾ ਇਤਿਹਾਸਕ ਗੁਰਦੁਆਰਾ ਨਾਨਕਸਰ ਮੁੜ ਹੋਵੇਗਾ ਆਬਾਦ Read More »

sgpc

ਪੱਛਮੀ ਪਹਿਰਾਵੇ ’ਤੇ ਐਸਜੀਪੀਸੀ ਦੀ ਸਖ਼ਤੀ, ਕਰਮਚਾਰੀਆਂ ਨੂੰ ਲਾਇਆ ਜੁਰਮਾਨਾ

ਅੰਮ੍ਰਿਤਸਰ, 25 ਫਰਵਰੀ : ਐਸਜੀਪੀਸੀ ਦੀ ਇਕ ਮੀਟਿੰਗ ਵਿਚ ਕੁੱਝ ਕਰਮਚਾਰੀਆਂ ਵਲੋ ਪੱਛਮੀ ਪਹਿਰਾਵਾ ਪਹਿਨ ਕੇ ਆਉਣ ਕਾਰਨ ਹਰਜਿੰਦਰ ਸਿੰਘ ਥਾਮੀ ਵਲੋ ਇਕ ਹੁਕਮ ਜਾਰੀ ਕਰਦਿਆਂ ਇਨਾ ਕਰਮਚਾਰੀਆਂ ਨੂੰ 2100-2100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਜਾਣਕਾਰੀ ਦੇ ਅਨੁਸਾਰ ਹਾਲ ਹੀ ਵਿੱਚ ਹੋਈ ਇੱਕ ਮੀਟਿੰਗ ਵਿੱਚ ਕੁਝ ਕਰਮਚਾਰੀ ਸੂਟ-ਬੂਟ, ਕੋਟ-ਪੈਂਟ ਅਤੇ ਜੀਨਸ ਵਰਗੇ ਪੱਛਮੀ ਲਿਬਾਸ

ਪੱਛਮੀ ਪਹਿਰਾਵੇ ’ਤੇ ਐਸਜੀਪੀਸੀ ਦੀ ਸਖ਼ਤੀ, ਕਰਮਚਾਰੀਆਂ ਨੂੰ ਲਾਇਆ ਜੁਰਮਾਨਾ Read More »

dhami

ਸੀਟੀਈਟੀ ਪ੍ਰੀਖਿਆ ਦੌਰਾਨ ਸਿੱਖ ਉਮੀਦਵਾਰਾਂ ਨਾਲ ਭੇਦਭਾਵ ਦਾ ਦੋਸ਼, ਐਡਵੋਕੇਟ ਧਾਮੀ ਵੱਲੋਂ ਜਾਂਚ ਦੇ ਹੁਕਮ

ਅੰਮ੍ਰਿਤਸਰ, 9 ਫਰਵਰੀ : ਬਠਿੰਡਾ ਵਿਖੇ ਇਕ ਸਕੂਲ ਵਿਚ ਸਿਖ ਵਿਦਿਆਰਥੀਆਂ ਦੇ ਪ੍ਰੀਖਿਆ ਦੌਰਾਨ ਕੜੇ ਉਤਰਵਾਏ ਜਾਣ ਕਾਰਨ ਮਾਮਲਾ ਪੂਰੀ ਤਰ੍ਹਾ ਗਰਮਾ ਗਿਆ ਹੈ। ਹੁਣ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (ਸੀਟੀਈਟੀ) ਦੌਰਾਨ ਸਿੱਖ ਪ੍ਰੀਖਿਆਰਥੀਆਂ ਨੂੰ ਕੜੇ ਉਤਾਰਣ ਲਈ ਮਜਬੂਰ ਕਰਨ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਰੁਖ

ਸੀਟੀਈਟੀ ਪ੍ਰੀਖਿਆ ਦੌਰਾਨ ਸਿੱਖ ਉਮੀਦਵਾਰਾਂ ਨਾਲ ਭੇਦਭਾਵ ਦਾ ਦੋਸ਼, ਐਡਵੋਕੇਟ ਧਾਮੀ ਵੱਲੋਂ ਜਾਂਚ ਦੇ ਹੁਕਮ Read More »

Scroll to Top