ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ
ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, : ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੈਬਨਿਟ ਮੰਤਰੀਆਂ ਨੇ ਮਾਘੀ ਦੇ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ । ਇਸ ਦੌਰਾਨ ਗੁਰਦੁਆਰਾ ਸਾਹਿਬ ਜਾਣ ਵਾਲੀਆਂ ਸੜਕਾਂ ਸੰਗਤ ਦਾ […]









