ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ 3000 ਤੋਂ ਵੱਧ ਸੰਗਤਾਂ ਦੇ ਦਸਤਾਰਾਂ ਸਜਾਈਆਂ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ
‘ਮੇਰੀ ਦਸਤਾਰ ਮੇਰੀ ਸ਼ਾਨ’ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ 3000 ਤੋਂ ਵੱਧ ਸੰਗਤਾਂ ਦੇ ਦਸਤਾਰਾਂ ਸਜਾਈਆਂ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਾਡਾ ਉਦੇਸ਼ ਸਾਡੇ ਨੌਜਵਾਨਾਂ ਨੂੰ ਆਪਣੀਆਂ ਸਿੱਖ ਜੜ੍ਹਾਂ ਵੱਲ ਵਾਪਿਸ ਮੋੜਨ ਅਤੇ ਮਾਣ ਨਾਲ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨਾ ਹੈ: ਸਰਬਜੀਤ ਸਿੰਘ ਝਿੰਜਰ ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 26 […]









