ਬੰਦੀ ਛੋੜ ਦਿਵਸ ਦੀਵਾਲੀ ਸਮੇਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਬੁੱਢਾ ਦਲ ਦੇ ਘੋੜਸਵਾਰਾਂ ਅਤੇ ਸੇਵਾਦਾਰਾਂ ਦਾ ਸਨਮਾਨ
ਬੰਦੀ ਛੋੜ ਦਿਵਸ ਦੀਵਾਲੀ ਸਮੇਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਬੁੱਢਾ ਦਲ ਦੇ ਘੋੜਸਵਾਰਾਂ ਅਤੇ ਸੇਵਾਦਾਰਾਂ ਦਾ ਸਨਮਾਨ ਸਮੂਹ ਬੀਬੀਆਂ ਦੀਆਂ ਸੋਸਾਇਟੀ ਮੁਖੀਆਂ ਨੂੰ ਵੀ ਵਿਸ਼ੇਸ਼ ਸਨਮਾਨ ਮਿਲਿਆ ਅੰਮ੍ਰਿਤਸਰ : ਖਾਲਸਾ ਦਰਬਾਰ ਬੰਦੀ ਛੋੜ ਦਿਵਸ ਦੀਵਾਲੀ ਤੇ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ […]









