ਸ਼੍ਰੋਮਣੀ ਕਮੇਟੀ ਦੀ ਸਭ ਤੋਂ ਵੱਧ ਜ਼ਿੰਮੇਵਾਰੀ ਬਣਦੀ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਵੱਲੋਂ ਲਏ ਫੈਸਲਿਆ ਉੱਤੇ ਪਹਿਰਾ ਦੇਣਾ : ਕਾਲੇਕਾ
ਸ਼੍ਰੋਮਣੀ ਕਮੇਟੀ ਦੀ ਸਭ ਤੋਂ ਵੱਧ ਜ਼ਿੰਮੇਵਾਰੀ ਬਣਦੀ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਵੱਲੋਂ ਲਏ ਫੈਸਲਿਆ ਉੱਤੇ ਪਹਿਰਾ ਦੇਣਾ : ਕਾਲੇਕਾ ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਕਾਲਕਾ ਨੇ ਕਿਹਾ ਹੈ ਕਿ ਮੀਰੀ-ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਮਹਾਰਾਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ ਅਤੇ ਇਹ […]









