ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਬਰਫਬਾਰੀ ਸ਼ੁਰੂ ਹੋਣ ਨਾਲ ਆਲਾ ਦੁਆਲਾ ਬਰਫ ਦੀ ਚਿੱਟੀ ਚਾਦਰ ਵਿੱਚ ਲਿਪਟਿਆ
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਬਰਫਬਾਰੀ ਸ਼ੁਰੂ ਹੋਣ ਨਾਲ ਆਲਾ ਦੁਆਲਾ ਬਰਫ ਦੀ ਚਿੱਟੀ ਚਾਦਰ ਵਿੱਚ ਲਿਪਟਿਆ ਅੰਮ੍ਰਿਤਸਰ : ਭਾਰਤ ਦੇਸ਼ ਦੇ ਸੂਬੇ ਉੱਤਰਾਖੰਡ ਦੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਬਦਰੀਨਾਥ ਧਾਮ ਤੇ ਇਸ ਨਾਲ ਉੱਪਰਲੇ ਪਹਾੜਾਂ ’ਤੇ ਬਰਫਬਾਰੀ ਸ਼ੁਰੂ ਹੋ ਗਈ ਹੈ, ਜਿਸ ਨਾਲ ਇੱਥੇ ਸਮੁੱਚਾ ਆਲਾ ਦੁਆਲਾ ਬਰਫ ਦੀ ਚਿੱਟੀ ਚਾਦਰ ਵਿੱਚ ਲਪੇਟਿਆ ਗਿਆ […]









