ਗੁਰਦੁਆਰਾ ਡੇਰਾ ਬਾਬਾ ਅਜਾਪਾਲ ਨਾਭਾ ਤੋਂ ਨਗਰ ਕੀਰਤਨ ਅਗਲੇ ਪੜਾਅ ਵੱਲ ਰਵਾਨਾ
ਨਾਭਾ/ਪਟਿਆਲਾ 18 ਨਵੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਬਾਬਾ ਅਜੈਪਾਲ ਸਿੰਘ ਜੀ ਨਾਭਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦੂਖਨਿਵਾਰਨ ਲਈ ਰਵਾਨਾ ਕੀਤਾ ਗਿਆ। ਨਗਰ […]
ਗੁਰਦੁਆਰਾ ਡੇਰਾ ਬਾਬਾ ਅਜਾਪਾਲ ਨਾਭਾ ਤੋਂ ਨਗਰ ਕੀਰਤਨ ਅਗਲੇ ਪੜਾਅ ਵੱਲ ਰਵਾਨਾ Read More »









