ਐਮੇਜਾਨ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਆਨ ਲਾਈਨ ਵਿਕਰੀ ਨੂੰ ਤੁਰੰਤ ਰੋਕੇ : ਐਡਵੋਕੇਟ ਧਾਮੀ
ਐਮੇਜਾਨ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਆਨ ਲਾਈਨ ਵਿਕਰੀ ਨੂੰ ਤੁਰੰਤ ਰੋਕੇ : ਐਡਵੋਕੇਟ ਧਾਮੀ ਅੰਮ੍ਰਿਤਸਰ : ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ […]









