ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ […]









