ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ
ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ ਜੈਤੋ, 2 ਅਕਤੂਬਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ […]









