ਪੰਜਾਬੀ ਯੂਨੀਵਰਸਿਟੀ ਵਿੱਚ ਕਰਵਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ
ਪੰਜਾਬੀ ਯੂਨੀਵਰਸਿਟੀ ਵਿੱਚ ਕਰਵਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿੱਚ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿੱਚ ਸਥਾਪਿਤ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ‘ਸ੍ਰੀ ਗੁਰੂ ਗ੍ਰੰਥ ਸਾਹਿਬ […]









