ਮੁੱਖ ਮੰਤਰੀ ਭਗਵੰਤ ਮਾਨ ਹੋਏ ਸ੍ਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 5 ਨਵੰਬਰ 2025 : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚੇ ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਉਨਾ ਆਪਣੀ ਪਤਨੀ ਗੁਰਪ੍ਰੀਤ ਕੌਰ ਦੇ ਨਾਲ ਉਨ੍ਹਾਂ ਨੇ ਪੰਜਾਬ ਵਿਚ ਅਮਨ, ਇਕਤਾ ਤੇ ਤਰੱਕੀ ਲਈ ਅਰਦਾਸ ਕੀਤੀ। ਮਾਨ ਨੇ ਇਸ ਮੌਕੇ ਕੇਂਦਰ ਸਰਕਾਰ ਨੂੰ […]
ਮੁੱਖ ਮੰਤਰੀ ਭਗਵੰਤ ਮਾਨ ਹੋਏ ਸ੍ਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ Read More »









