ਧਰਮ

ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਗਤੀ ਦਾ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਐਸ. ਜੀ. ਪੀ. ਸੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਗਤੀ ਦਾ ਜਾਇਜ਼ਾ ਸੰਗਰੂਰ, 6 ਅਗਸਤ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਸਮੂਹ ਰਿਵਾਈਜਿੰਗ ਅਥਾਰਟੀਜ਼ ਤੇ ਸਹਾਇਕ ਰਿਵਾਈਜਿੰਗ ਅਥਾਰਟੀਜ਼ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪਾਂ ਦੌਰਾਨ ਲੋਕਾਂ ਨੂੰ ਇਨ੍ਹਾਂ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰਾਂ ਦੀ ਸੁਵਿਧਾ ਲਈ ਰਜਿਸਟਰੇਸ਼ਨ ਪ੍ਰਕਿਰਿਆ ਦੀ ਅੰਤਿਮ ਤਾਰੀਖ ਵਧਾ ਕੇ 16 ਸਤੰਬਰ ਕੀਤੀ ਗਈ ਹੈ, ਜਿਸ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੇ ਜਾਣ ਦੀ ਲੋੜ ਹੈ, ਤਾਂ ਜੋ ਕੋਈ ਵੀ ਯੋਗ ਵੋਟਰ, ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਸਤੰਬਰ ਤੋਂ 8 ਅਕਤੂਬਰ ਤੱਕ ਵੋਟਰ ਸੂਚੀ ਦੀ ਤਿਆਰੀ ਤੇ ਛਪਾਈ ਕਰਵਾਈ ਜਾਵੇਗੀ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰਬਰ 1 ਭਰ ਕੇ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਚੋਣਾਂ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਦਿੜ੍ਹਬਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਗਤੀ ਦਾ ਜਾਇਜ਼ਾ ਸੰਗਰੂਰ, 6 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਸਮੂਹ ਰਿਵਾਈਜਿੰਗ ਅਥਾਰਟੀਜ਼ ਤੇ ਸਹਾਇਕ ਰਿਵਾਈਜਿੰਗ ਅਥਾਰਟੀਜ਼ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਦਿਹਾਤੀ ਖੇਤਰਾਂ […]

ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਐਸ. ਜੀ. ਪੀ. ਸੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਗਤੀ ਦਾ ਜਾਇਜ਼ਾ ਸੰਗਰੂਰ, 6 ਅਗਸਤ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਸਮੂਹ ਰਿਵਾਈਜਿੰਗ ਅਥਾਰਟੀਜ਼ ਤੇ ਸਹਾਇਕ ਰਿਵਾਈਜਿੰਗ ਅਥਾਰਟੀਜ਼ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪਾਂ ਦੌਰਾਨ ਲੋਕਾਂ ਨੂੰ ਇਨ੍ਹਾਂ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰਾਂ ਦੀ ਸੁਵਿਧਾ ਲਈ ਰਜਿਸਟਰੇਸ਼ਨ ਪ੍ਰਕਿਰਿਆ ਦੀ ਅੰਤਿਮ ਤਾਰੀਖ ਵਧਾ ਕੇ 16 ਸਤੰਬਰ ਕੀਤੀ ਗਈ ਹੈ, ਜਿਸ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੇ ਜਾਣ ਦੀ ਲੋੜ ਹੈ, ਤਾਂ ਜੋ ਕੋਈ ਵੀ ਯੋਗ ਵੋਟਰ, ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਸਤੰਬਰ ਤੋਂ 8 ਅਕਤੂਬਰ ਤੱਕ ਵੋਟਰ ਸੂਚੀ ਦੀ ਤਿਆਰੀ ਤੇ ਛਪਾਈ ਕਰਵਾਈ ਜਾਵੇਗੀ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰਬਰ 1 ਭਰ ਕੇ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਚੋਣਾਂ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਦਿੜ੍ਹਬਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ। Read More »

ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ ਨਵ ਨਿਯੁਕਤ ਡਾ. ਐਸ ਐਸ ਪੀ ਨਾਨਕ ਸਿੰਘ ਹੋਏ ਨਤਮਸਤਕ

ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ ਨਵ ਨਿਯੁਕਤ ਡਾ. ਐਸ ਐਸ ਪੀ ਨਾਨਕ ਸਿੰਘ ਹੋਏ ਨਤਮਸਤਕ

ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ ਨਵ ਨਿਯੁਕਤ ਡਾ. ਐਸ ਐਸ ਪੀ ਨਾਨਕ ਸਿੰਘ ਹੋਏ ਨਤਮਸਤਕ ਗੁਰਦੁਆਰਾ ਪ੍ਰਬੰਧਕਾਂ ਨੂੰ ਐਸਐਸਪੀ ਨਾਨਕ ਸਿੰਘ ਨੂੰ ਕੀਤਾ ਸਨਮਾਨਤ ਪਟਿਆਲਾ 5 ਅਗਸਤ () : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਵ ਨਿਯੁਕਤ ਐਸਐਸਪੀ ਡਾ.ਨਾਨਕ ਸਿੰਘ ਗੁਰੂ ਘਰ ਨਤਮਸਤਕ ਹੋਏ। ਗੁਰਦੁਆਰਾ ਪ੍ਰਬੰਧਕ

ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ ਨਵ ਨਿਯੁਕਤ ਡਾ. ਐਸ ਐਸ ਪੀ ਨਾਨਕ ਸਿੰਘ ਹੋਏ ਨਤਮਸਤਕ Read More »

ਪਵਿੱਤਰ ਗ੍ਰੰਥ ਸ਼੍ਰੀ ਰਮਾਇਣ ਜੀ ਦਾ ਅਪਮਾਨ ਨਹੀਂ ਸਹਾਂਗੇ; ਜਲਦ ਹੋਵੇਗਾ ਤਿੱਖਾ ਰੋਸ ਪ੍ਰਦਰਸ਼ਨ : ਧਰਮ ਪ੍ਰੇਮੀ

ਪਵਿੱਤਰ ਗ੍ਰੰਥ ਸ਼੍ਰੀ ਰਮਾਇਣ ਜੀ ਦਾ ਅਪਮਾਨ ਨਹੀਂ ਸਹਾਂਗੇ; ਜਲਦ ਹੋਵੇਗਾ ਤਿੱਖਾ ਰੋਸ ਪ੍ਰਦਰਸ਼ਨ : ਧਰਮ ਪ੍ਰੇਮੀ

ਪਵਿੱਤਰ ਗ੍ਰੰਥ ਸ਼੍ਰੀ ਰਮਾਇਣ ਜੀ ਦਾ ਅਪਮਾਨ ਨਹੀਂ ਸਹਾਂਗੇ; ਜਲਦ ਹੋਵੇਗਾ ਤਿੱਖਾ ਰੋਸ ਪ੍ਰਦਰਸ਼ਨ : ਧਰਮ ਪ੍ਰੇਮੀ 6 ਅਗਸਤ ਨੂੰ ਹਿੰਦੂ ਸਮਾਜ ਕਾਲੇ ਝੰਡੇ ਲੈਕੇ ਕਰੇਗਾ ਸੜਕਾਂ ‘ਤੇ ਰੋਸ ਪ੍ਰਦਰਸ਼ਨ ਇਨਸਾਫ਼ ਵਿੱਚ ਦੇਰੀ ਲਈ ਪਟਿਆਲਾ ਪੁਲਿਸ ਜਿੰਮੇਵਾਰ! ਪਟਿਆਲਾ : ਸਮਾਜ ‘ਚ ਆਪਣਾ ਰੁਤਬਾ ਰੱਖਦੇ ਹਿੰਦੂ ਧਰਮ ਦੇ ਲੋਕਾਂ ਦੀ ਇੱਕ ਸਾਂਝੇ ਤੌਰ ‘ਤੇ ਮੀਟਿੰਗ ਹੋਈ।

ਪਵਿੱਤਰ ਗ੍ਰੰਥ ਸ਼੍ਰੀ ਰਮਾਇਣ ਜੀ ਦਾ ਅਪਮਾਨ ਨਹੀਂ ਸਹਾਂਗੇ; ਜਲਦ ਹੋਵੇਗਾ ਤਿੱਖਾ ਰੋਸ ਪ੍ਰਦਰਸ਼ਨ : ਧਰਮ ਪ੍ਰੇਮੀ Read More »

ਫਿਰੋਜ਼ਪੁਰ ਗੈਸ ਲੀਕ ਮਾਮਲੇ ਦੇ ਪੀੜ੍ਹਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਵਲੋ਼ਂ ਵੀ ਕਰਵਾਉਣ ਦਾ ਐਲਾਨ : ਐਡਵੋਕੇਟ ਧਾਮੀ

ਫਿਰੋਜ਼ਪੁਰ ਗੈਸ ਲੀਕ ਮਾਮਲੇ ਦੇ ਪੀੜ੍ਹਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਵਲੋ਼ਂ ਵੀ ਕਰਵਾਉਣ ਦਾ ਐਲਾਨ : ਐਡਵੋਕੇਟ ਧਾਮੀ

ਫਿਰੋਜ਼ਪੁਰ ਗੈਸ ਲੀਕ ਮਾਮਲੇ ਦੇ ਪੀੜ੍ਹਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਵਲੋ਼ਂ ਵੀ ਕਰਵਾਉਣ ਦਾ ਐਲਾਨ : ਐਡਵੋਕੇਟ ਧਾਮੀ ਅੰਮ੍ਰਿਤਸਰ : ਫਿਰੋਜ਼ਪੁਰ ਦੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜ਼ੀਦਪੁਰ ਵਿਖੇ ਗੈਸ ਸਿਲੰਡਰ ਲੀਕ ਹੋਣ ਕਰਕੇ ਅੱਗ ਲੱਗਣ ਨਾਲ ਝੁਲਸੇ ਕੁਝ ਸਕੂਲੀ ਬੱਚਿਆਂ ਤੇ ਦੋ ਹੋਰਨਾਂ ਦੇ ਜ਼ਖ਼ਮੀ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ

ਫਿਰੋਜ਼ਪੁਰ ਗੈਸ ਲੀਕ ਮਾਮਲੇ ਦੇ ਪੀੜ੍ਹਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਵਲੋ਼ਂ ਵੀ ਕਰਵਾਉਣ ਦਾ ਐਲਾਨ : ਐਡਵੋਕੇਟ ਧਾਮੀ Read More »

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਵ ਨਿਯੁਕਤ ਮੀਤ ਮੈਨੇਜਰ ਨੇ ਕਾਰਜਭਾਰ ਸੰਭਾਲਿਆ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਵ ਨਿਯੁਕਤ ਮੀਤ ਮੈਨੇਜਰ ਨੇ ਕਾਰਜਭਾਰ ਸੰਭਾਲਿਆ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਵ ਨਿਯੁਕਤ ਮੀਤ ਮੈਨੇਜਰ ਨੇ ਕਾਰਜਭਾਰ ਸੰਭਾਲਿਆ ਪਟਿਆਲਾ 1 ਅਗਸਤ () : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਵ ਨਿਯੁਕਤ ਮੀਤ ਮੈਨੇਜਰ ਨੇ ਕਾਰਜਭਾਰ ਸੰਭਾਲਿਆ। ਨਵ ਨਿਯੁਕਤ ਮੀਤ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਨੂੰ ਅਹੁਦਾ ਸੰਭਾਲਣ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਵ ਨਿਯੁਕਤ ਮੀਤ ਮੈਨੇਜਰ ਨੇ ਕਾਰਜਭਾਰ ਸੰਭਾਲਿਆ Read More »

ਗੁਰਦੁਆਰਾ ਸਾਹਿਬ ਵਿਚ ਨਿਸ਼ਾਨ ਸਾਹਿਬ ਉਤੇ ਸੁਰਮਈ ਪੁਸ਼ਾਕੇ ਚੜ੍ਹਾਏ ਗਏ

ਗੁਰਦੁਆਰਾ ਸਾਹਿਬ ਵਿਚ ਨਿਸ਼ਾਨ ਸਾਹਿਬ ਉਤੇ ਸੁਰਮਈ ਪੁਸ਼ਾਕੇ ਚੜ੍ਹਾਏ ਗਏ

ਗੁਰਦੁਆਰਾ ਸਾਹਿਬ ਵਿਚ ਨਿਸ਼ਾਨ ਸਾਹਿਬ ਉਤੇ ਸੁਰਮਈ ਪੁਸ਼ਾਕੇ ਚੜ੍ਹਾਏ ਗਏ ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤਹਿਤ ਗੁਰਦੁਆਰਾ ਸਾਹਿਬ ਵਿਚ ਨਿਸ਼ਾਨ ਸਾਹਿਬ ਉਤੇ ਸੁਰਮਈ ਪੁਸ਼ਾਕੇ ਚੜ੍ਹਾਏ ਗਏ ਹਨ। ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਖੂਹ ਦੀ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ। ਗੁਰਦੁਆਰਾ ਕਮੇਟੀ ਨੇ ਕਿਹਾ ਸ੍ਰੀ ਅਕਾਲ

ਗੁਰਦੁਆਰਾ ਸਾਹਿਬ ਵਿਚ ਨਿਸ਼ਾਨ ਸਾਹਿਬ ਉਤੇ ਸੁਰਮਈ ਪੁਸ਼ਾਕੇ ਚੜ੍ਹਾਏ ਗਏ Read More »

ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਗੁਰਮਤਿ ਸਮਾਗਮ

ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਗੁਰਮਤਿ ਸਮਾਗਮ

ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਗੁਰਮਤਿ ਸਮਾਗਮ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਵਿਸ਼ੇਸ਼ ਤੌਰ ਤੇ ਪੁਜੇ ਅੰਮ੍ਰਿਤਸਰ:- 31 ਜੁਲਾਈ ( ) ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਬੀਬੀ ਗੁਰਚਰਨ ਕੌਰ ਦੀ ਅਗਵਾਈ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਪ੍ਰੇਰਨਾ

ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਗੁਰਮਤਿ ਸਮਾਗਮ Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦਾ ਆਖਰੀ ਦਿਨ 31 ਜੁਲਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦਾ ਆਖਰੀ ਦਿਨ 31 ਜੁਲਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦਾ ਆਖਰੀ ਦਿਨ 31 ਜੁਲਾਈ ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ – ਜ਼ਿਲ੍ਹਾ ਚੋਣ ਅਫ਼ਸਰ ਮੋਗਾ, 30 ਜੁਲਾਈ (000) – ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦਾ ਆਖਰੀ ਦਿਨ 31 ਜੁਲਾਈ Read More »

ਬ੍ਰਹਮਾ ਨੰਦ ਗਿਰੀ ਜੀ ਅਤੇ ਮਹੰਤ ਰਾਜਿੰਦਰ ਗਿਰੀ ਨੇ ਆਪਣੇ ਕਰ ਕਮਲਾ ਨਾ ਰੀਲੀਜ ਕੀਤਾ

ਬ੍ਰਹਮਾ ਨੰਦ ਗਿਰੀ ਜੀ ਅਤੇ ਮਹੰਤ ਰਾਜਿੰਦਰ ਗਿਰੀ ਨੇ ਆਪਣੇ ਕਰ ਕਮਲਾ ਨਾ ਰੀਲੀਜ ਕੀਤਾ

ਬ੍ਰਹਮਲੀਨ ਪੰਚਾਨੰਦਾ ਗਿਰੀ ਜੀ ਦੇ ਜਨਮ ਦਿਨ ਨੂੰ ਸਮਰਪਿਤ ਕਲਾਕਾਰ ਭੁਪਿੰਦਰ ਸਿੰਘ ਬੰਗਾਲੀ ਦਾ ਨਵਾਂ ਭਜਨ ਰੀਲੀਜ ਕੀਤਾ ਗਿਆ। ਹਿੰਦੂ ਤਖਤ ਭਾਰਤ ਦੇ ਮੁੱਖੀ ਬ੍ਰਹਮਾ ਨੰਦ ਗਿਰੀ ਜੀ ਅਤੇ ਮਹੰਤ ਰਾਜਿੰਦਰ ਗਿਰੀ ਨੇ ਆਪਣੇ ਕਰ ਕਮਲਾ ਨਾ ਰੀਲੀਜ ਕੀਤਾ ਪਟਿਆਲਾ 29 ਜੁਲਾਈ ( ) ਲੋਕ ਭਲਾਈ ਯੂਥ ਕਲੱਬ ਪਟਿਆਲਾ ਦੇ ਸਹਿਯੋਗ ਨਾਲ ਹਿੰਦੂ ਧਰਮ ਦੇ

ਬ੍ਰਹਮਾ ਨੰਦ ਗਿਰੀ ਜੀ ਅਤੇ ਮਹੰਤ ਰਾਜਿੰਦਰ ਗਿਰੀ ਨੇ ਆਪਣੇ ਕਰ ਕਮਲਾ ਨਾ ਰੀਲੀਜ ਕੀਤਾ Read More »

ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿ�ਿਸ਼ਨ ਜੀ ਦਾ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ

ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿ�ਿਸ਼ਨ ਜੀ ਦਾ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ

ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿ�ਿਸ਼ਨ ਜੀ ਦਾ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ ਧਾਰਮਕ ਸਮਾਗਮ ਦੌਰਾਨ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਚਲਾਇਆ ਨਾਮ ਸਿਮਰਨ ਪ੍ਰਵਾਹ ਗੁਰੂ ਸਾਹਿਬ ਨੂੰ ਸੂਝ, ਸਿਆਣਪ ਅਤੇ ਦਿ੍ਰੜਤਾ ਕਰਕੇ ਮਿਲੀ ਬਾਲ ਗੁਰਿਆਈ : ਪ੍ਰੋ. ਬਡੂੰਗਰ ਪਟਿਆਲਾ 29 ਜੁਲਾਈ () : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ

ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿ�ਿਸ਼ਨ ਜੀ ਦਾ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ Read More »

Scroll to Top