ਧਰਮ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ […]

ਅੱਜ ਦਾ ਹੁਕਮਨਾਮਾ Read More »

ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਸਿੱਖਾਂ ਦਾ ਇੱਕ ਵਿਸ਼ੇਸ਼ ਵਫਦ ਕੇਂਦਰੀ ਰੇਲਵੇ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੂੰ ਦਿਲੀ ਵਿਖੇ ਮਿਲਿਆ

ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਸਿੱਖਾਂ ਦਾ ਇੱਕ ਵਿਸ਼ੇਸ਼ ਵਫਦ ਕੇਂਦਰੀ ਰੇਲਵੇ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੂੰ ਦਿਲੀ ਵਿਖੇ ਮਿਲਿਆ

ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਸਿੱਖਾਂ ਦਾ ਇੱਕ ਵਿਸ਼ੇਸ਼ ਵਫਦ ਕੇਂਦਰੀ ਰੇਲਵੇ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੂੰ ਦਿਲੀ ਵਿਖੇ ਮਿਲਿਆ ਸਪੈਸ਼ਲ ਰੇਲ ਸ੍ਰੀ ਹਜ਼ੂਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਪੁਜੇਗੀ ਅੰਮ੍ਰਿਤਸਰ:- 7 ਅਗਸਤ (  ) ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਸਿੱਖਾਂ ਦਾ ਇੱਕ ਵਿਸ਼ੇਸ਼ ਵਫਦ ਕੇਂਦਰੀ ਰੇਲਵੇ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੂੰ ਨੰਦੇੜ ਤੋਂ ਚਲਣ ਵਾਲੀ ਧਾਰਮਿਕ ਰੇਲ ਯਾਤਰਾ ਲਈ ਦਿਲੀ ਵਿਖੇ ਮਿਲਿਆ। ਵਫਦ ਵਿਚ ਸ. ਰਵਿੰਦਰ ਸਿੰਘ ਬੁੰਗਈ ਸਾਬਕਾ ਸਕੱਤਰ ਸੱਚਖੰਡ ਬੋਰਡ ਸ੍ਰੀ ਹਜ਼ੂਰ ਸਾਹਿਬ, ਸ. ਰਵਿੰਦਰ ਸਿੰਘ ਕਪੂਰ, ਭਾਈ

ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਸਿੱਖਾਂ ਦਾ ਇੱਕ ਵਿਸ਼ੇਸ਼ ਵਫਦ ਕੇਂਦਰੀ ਰੇਲਵੇ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੂੰ ਦਿਲੀ ਵਿਖੇ ਮਿਲਿਆ Read More »

ਸਿੰਘ ਸਾਹਿਬਾਨ ਦੀ ਮੀਟਿੰਗ 30 ਨੂੰ

ਸਿੰਘ ਸਾਹਿਬਾਨ ਦੀ ਮੀਟਿੰਗ 30 ਨੂੰ

ਸਿੰਘ ਸਾਹਿਬਾਨ ਦੀ ਮੀਟਿੰਗ 30 ਨੂੰ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 30 ਅਗਸਤ ਨੂੰ ਬੁਲਾ ਲਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਬਿਆਨ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ, ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਸਿੰਘ ਸਾਹਿਬਾਨ ਦੀ ਮੀਟਿੰਗ 30 ਨੂੰ Read More »

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ

ਅੱਜ ਦਾ ਹੁਕਮਨਾਮਾ Read More »

ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ 30 ਨੂੰ

ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ 30 ਨੂੰ

ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ 30 ਨੂੰ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜ਼ਰੂਰੀ ਪੰਥਕ ਵਿਚਾਰਾਂ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 30 ਅਗਸਤ ਨੂੰ ਹੋਵੇਗੀ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਹੋਏ ਬਿਆਨ ਰਾਹੀਂ ਦੱਸਿਆ ਗਿਆ ਹੈ ਕਿ 30 ਅਗਸਤ 2024 ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ

ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ 30 ਨੂੰ Read More »

ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਗਤੀ ਦਾ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਐਸ. ਜੀ. ਪੀ. ਸੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਗਤੀ ਦਾ ਜਾਇਜ਼ਾ ਸੰਗਰੂਰ, 6 ਅਗਸਤ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਸਮੂਹ ਰਿਵਾਈਜਿੰਗ ਅਥਾਰਟੀਜ਼ ਤੇ ਸਹਾਇਕ ਰਿਵਾਈਜਿੰਗ ਅਥਾਰਟੀਜ਼ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪਾਂ ਦੌਰਾਨ ਲੋਕਾਂ ਨੂੰ ਇਨ੍ਹਾਂ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰਾਂ ਦੀ ਸੁਵਿਧਾ ਲਈ ਰਜਿਸਟਰੇਸ਼ਨ ਪ੍ਰਕਿਰਿਆ ਦੀ ਅੰਤਿਮ ਤਾਰੀਖ ਵਧਾ ਕੇ 16 ਸਤੰਬਰ ਕੀਤੀ ਗਈ ਹੈ, ਜਿਸ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੇ ਜਾਣ ਦੀ ਲੋੜ ਹੈ, ਤਾਂ ਜੋ ਕੋਈ ਵੀ ਯੋਗ ਵੋਟਰ, ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਸਤੰਬਰ ਤੋਂ 8 ਅਕਤੂਬਰ ਤੱਕ ਵੋਟਰ ਸੂਚੀ ਦੀ ਤਿਆਰੀ ਤੇ ਛਪਾਈ ਕਰਵਾਈ ਜਾਵੇਗੀ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰਬਰ 1 ਭਰ ਕੇ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਚੋਣਾਂ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਦਿੜ੍ਹਬਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਗਤੀ ਦਾ ਜਾਇਜ਼ਾ ਸੰਗਰੂਰ, 6 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਸਮੂਹ ਰਿਵਾਈਜਿੰਗ ਅਥਾਰਟੀਜ਼ ਤੇ ਸਹਾਇਕ ਰਿਵਾਈਜਿੰਗ ਅਥਾਰਟੀਜ਼ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਦਿਹਾਤੀ ਖੇਤਰਾਂ

ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਐਸ. ਜੀ. ਪੀ. ਸੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਗਤੀ ਦਾ ਜਾਇਜ਼ਾ ਸੰਗਰੂਰ, 6 ਅਗਸਤ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਸਮੂਹ ਰਿਵਾਈਜਿੰਗ ਅਥਾਰਟੀਜ਼ ਤੇ ਸਹਾਇਕ ਰਿਵਾਈਜਿੰਗ ਅਥਾਰਟੀਜ਼ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪਾਂ ਦੌਰਾਨ ਲੋਕਾਂ ਨੂੰ ਇਨ੍ਹਾਂ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰਾਂ ਦੀ ਸੁਵਿਧਾ ਲਈ ਰਜਿਸਟਰੇਸ਼ਨ ਪ੍ਰਕਿਰਿਆ ਦੀ ਅੰਤਿਮ ਤਾਰੀਖ ਵਧਾ ਕੇ 16 ਸਤੰਬਰ ਕੀਤੀ ਗਈ ਹੈ, ਜਿਸ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੇ ਜਾਣ ਦੀ ਲੋੜ ਹੈ, ਤਾਂ ਜੋ ਕੋਈ ਵੀ ਯੋਗ ਵੋਟਰ, ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਸਤੰਬਰ ਤੋਂ 8 ਅਕਤੂਬਰ ਤੱਕ ਵੋਟਰ ਸੂਚੀ ਦੀ ਤਿਆਰੀ ਤੇ ਛਪਾਈ ਕਰਵਾਈ ਜਾਵੇਗੀ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰਬਰ 1 ਭਰ ਕੇ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਚੋਣਾਂ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਦਿੜ੍ਹਬਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ। Read More »

ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ ਨਵ ਨਿਯੁਕਤ ਡਾ. ਐਸ ਐਸ ਪੀ ਨਾਨਕ ਸਿੰਘ ਹੋਏ ਨਤਮਸਤਕ

ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ ਨਵ ਨਿਯੁਕਤ ਡਾ. ਐਸ ਐਸ ਪੀ ਨਾਨਕ ਸਿੰਘ ਹੋਏ ਨਤਮਸਤਕ

ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ ਨਵ ਨਿਯੁਕਤ ਡਾ. ਐਸ ਐਸ ਪੀ ਨਾਨਕ ਸਿੰਘ ਹੋਏ ਨਤਮਸਤਕ ਗੁਰਦੁਆਰਾ ਪ੍ਰਬੰਧਕਾਂ ਨੂੰ ਐਸਐਸਪੀ ਨਾਨਕ ਸਿੰਘ ਨੂੰ ਕੀਤਾ ਸਨਮਾਨਤ ਪਟਿਆਲਾ 5 ਅਗਸਤ () : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਵ ਨਿਯੁਕਤ ਐਸਐਸਪੀ ਡਾ.ਨਾਨਕ ਸਿੰਘ ਗੁਰੂ ਘਰ ਨਤਮਸਤਕ ਹੋਏ। ਗੁਰਦੁਆਰਾ ਪ੍ਰਬੰਧਕ

ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ ਨਵ ਨਿਯੁਕਤ ਡਾ. ਐਸ ਐਸ ਪੀ ਨਾਨਕ ਸਿੰਘ ਹੋਏ ਨਤਮਸਤਕ Read More »

ਪਵਿੱਤਰ ਗ੍ਰੰਥ ਸ਼੍ਰੀ ਰਮਾਇਣ ਜੀ ਦਾ ਅਪਮਾਨ ਨਹੀਂ ਸਹਾਂਗੇ; ਜਲਦ ਹੋਵੇਗਾ ਤਿੱਖਾ ਰੋਸ ਪ੍ਰਦਰਸ਼ਨ : ਧਰਮ ਪ੍ਰੇਮੀ

ਪਵਿੱਤਰ ਗ੍ਰੰਥ ਸ਼੍ਰੀ ਰਮਾਇਣ ਜੀ ਦਾ ਅਪਮਾਨ ਨਹੀਂ ਸਹਾਂਗੇ; ਜਲਦ ਹੋਵੇਗਾ ਤਿੱਖਾ ਰੋਸ ਪ੍ਰਦਰਸ਼ਨ : ਧਰਮ ਪ੍ਰੇਮੀ

ਪਵਿੱਤਰ ਗ੍ਰੰਥ ਸ਼੍ਰੀ ਰਮਾਇਣ ਜੀ ਦਾ ਅਪਮਾਨ ਨਹੀਂ ਸਹਾਂਗੇ; ਜਲਦ ਹੋਵੇਗਾ ਤਿੱਖਾ ਰੋਸ ਪ੍ਰਦਰਸ਼ਨ : ਧਰਮ ਪ੍ਰੇਮੀ 6 ਅਗਸਤ ਨੂੰ ਹਿੰਦੂ ਸਮਾਜ ਕਾਲੇ ਝੰਡੇ ਲੈਕੇ ਕਰੇਗਾ ਸੜਕਾਂ ‘ਤੇ ਰੋਸ ਪ੍ਰਦਰਸ਼ਨ ਇਨਸਾਫ਼ ਵਿੱਚ ਦੇਰੀ ਲਈ ਪਟਿਆਲਾ ਪੁਲਿਸ ਜਿੰਮੇਵਾਰ! ਪਟਿਆਲਾ : ਸਮਾਜ ‘ਚ ਆਪਣਾ ਰੁਤਬਾ ਰੱਖਦੇ ਹਿੰਦੂ ਧਰਮ ਦੇ ਲੋਕਾਂ ਦੀ ਇੱਕ ਸਾਂਝੇ ਤੌਰ ‘ਤੇ ਮੀਟਿੰਗ ਹੋਈ।

ਪਵਿੱਤਰ ਗ੍ਰੰਥ ਸ਼੍ਰੀ ਰਮਾਇਣ ਜੀ ਦਾ ਅਪਮਾਨ ਨਹੀਂ ਸਹਾਂਗੇ; ਜਲਦ ਹੋਵੇਗਾ ਤਿੱਖਾ ਰੋਸ ਪ੍ਰਦਰਸ਼ਨ : ਧਰਮ ਪ੍ਰੇਮੀ Read More »

ਫਿਰੋਜ਼ਪੁਰ ਗੈਸ ਲੀਕ ਮਾਮਲੇ ਦੇ ਪੀੜ੍ਹਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਵਲੋ਼ਂ ਵੀ ਕਰਵਾਉਣ ਦਾ ਐਲਾਨ : ਐਡਵੋਕੇਟ ਧਾਮੀ

ਫਿਰੋਜ਼ਪੁਰ ਗੈਸ ਲੀਕ ਮਾਮਲੇ ਦੇ ਪੀੜ੍ਹਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਵਲੋ਼ਂ ਵੀ ਕਰਵਾਉਣ ਦਾ ਐਲਾਨ : ਐਡਵੋਕੇਟ ਧਾਮੀ

ਫਿਰੋਜ਼ਪੁਰ ਗੈਸ ਲੀਕ ਮਾਮਲੇ ਦੇ ਪੀੜ੍ਹਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਵਲੋ਼ਂ ਵੀ ਕਰਵਾਉਣ ਦਾ ਐਲਾਨ : ਐਡਵੋਕੇਟ ਧਾਮੀ ਅੰਮ੍ਰਿਤਸਰ : ਫਿਰੋਜ਼ਪੁਰ ਦੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜ਼ੀਦਪੁਰ ਵਿਖੇ ਗੈਸ ਸਿਲੰਡਰ ਲੀਕ ਹੋਣ ਕਰਕੇ ਅੱਗ ਲੱਗਣ ਨਾਲ ਝੁਲਸੇ ਕੁਝ ਸਕੂਲੀ ਬੱਚਿਆਂ ਤੇ ਦੋ ਹੋਰਨਾਂ ਦੇ ਜ਼ਖ਼ਮੀ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ

ਫਿਰੋਜ਼ਪੁਰ ਗੈਸ ਲੀਕ ਮਾਮਲੇ ਦੇ ਪੀੜ੍ਹਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਵਲੋ਼ਂ ਵੀ ਕਰਵਾਉਣ ਦਾ ਐਲਾਨ : ਐਡਵੋਕੇਟ ਧਾਮੀ Read More »

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਵ ਨਿਯੁਕਤ ਮੀਤ ਮੈਨੇਜਰ ਨੇ ਕਾਰਜਭਾਰ ਸੰਭਾਲਿਆ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਵ ਨਿਯੁਕਤ ਮੀਤ ਮੈਨੇਜਰ ਨੇ ਕਾਰਜਭਾਰ ਸੰਭਾਲਿਆ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਵ ਨਿਯੁਕਤ ਮੀਤ ਮੈਨੇਜਰ ਨੇ ਕਾਰਜਭਾਰ ਸੰਭਾਲਿਆ ਪਟਿਆਲਾ 1 ਅਗਸਤ () : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਵ ਨਿਯੁਕਤ ਮੀਤ ਮੈਨੇਜਰ ਨੇ ਕਾਰਜਭਾਰ ਸੰਭਾਲਿਆ। ਨਵ ਨਿਯੁਕਤ ਮੀਤ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਨੂੰ ਅਹੁਦਾ ਸੰਭਾਲਣ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਵ ਨਿਯੁਕਤ ਮੀਤ ਮੈਨੇਜਰ ਨੇ ਕਾਰਜਭਾਰ ਸੰਭਾਲਿਆ Read More »

Scroll to Top