ਸਿੱਖ ਕੌਮ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਸੁਧਾਰ ਲਈ ਵੱਧ ਤੋਂ ਵੱਧ ਵੋਟਾਂ ਬਣਵਾਓ: ਕਸ਼ਮੀਰੀ,ਸੋਢੀ
ਸਿੱਖ ਕੌਮ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਸੁਧਾਰ ਲਈ ਵੱਧ ਤੋਂ ਵੱਧ ਵੋਟਾਂ ਬਣਵਾਓ: ਕਸ਼ਮੀਰੀ,ਸੋਢੀ ਪਟਿਆਲਾ : ਯਾਦਵਿੰਦਰਾ ਕਲੋਨੀ ਵਾਰਡ ਨੰਬਰ 14 ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹਰਭਜਨ ਸਿੰਘ ਕਸ਼ਮੀਰੀ (ਪ੍ਰਧਾਨ ਪਟਿਆਲ਼ਾ ਸ਼ਹਿਰੀ ਅਤੇ ਪੀ ਏ ਸੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ) , ਹਰਮੀਤ ਸਿੰਘ ਸੋਢੀ (ਜਿਲਾ ਪ੍ਰਧਾਨ ਯੂਥ ਵਿੰਗ ਪਟਿਆਲ਼ਾ ਅਤੇ […]









