ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਰਾਏਪੁਰ ਮੰਡਲਾਂ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
ਪਟਿਆਲਾ, ਬਹਾਦਰਗੜ੍ਹ, 12 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਰਾਏਪੁਰ ਮੰਡਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੀਆਰਟੀਸੀ ਦੇ ਰਣਜੋਧ ਸਿੰਘ ਹਡਾਣਾ ਅਤੇ ਐਸਡੀਐਮ ਪਟਿਆਲਾ ਹਰਜੋਤ ਕੌਰ, ਤਹਿਸੀਲਦਾਰ […]
ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਰਾਏਪੁਰ ਮੰਡਲਾਂ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ Read More »









