ਬਾਬਾ ਬਲਬੀਰ ਸਿੰਘ ਵੱਲੋਂ ਸ਼ਾਰਟ ਸਰਕਟ ਵਰਗੀਆਂ ਘਟਨਾਵਾਂ ਦੇ ਬਚਾਓ ਲਈ ਨਿਹੰਗ ਸਿੰਘ ਛਾਉਣੀਆਂ ਦੇ ਪ੍ਰਬੰਧਕਾਂ ਨੂੰ ਆਦੇਸ਼ ਜਾਰੀ
ਬਾਬਾ ਬਲਬੀਰ ਸਿੰਘ ਵੱਲੋਂ ਸ਼ਾਰਟ ਸਰਕਟ ਵਰਗੀਆਂ ਘਟਨਾਵਾਂ ਦੇ ਬਚਾਓ ਲਈ ਨਿਹੰਗ ਸਿੰਘ ਛਾਉਣੀਆਂ ਦੇ ਪ੍ਰਬੰਧਕਾਂ ਨੂੰ ਆਦੇਸ਼ ਜਾਰੀ ਅੰਮ੍ਰਿਤਸਰ:- 25 ਅਪ੍ਰੈਲ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਰਮ ਰੁੱਤ ਸਬੰਧੀ ਅਪਣਾ ਸ਼ੰਕਾ ਜ਼ਾਹਰ ਕਰਦਿਆਂ ਕਿਹਾ ਕਿ ਗਰਮੀ ਦੀ ਰੁੱਤ ਹੋਣ ਕਾਰਨ ਮੌਸਮ ਅਪਣੇ ਮਿਜਾਜ਼ ਵਿਗਾੜ […]







