ਮਾਨਵ ਅਧਿਕਾਰ ਸੁਰੱਖਿਆ ਫੋਰਮ ਵੱਲੋਂ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ
ਪਟਿਆਲਾ : ਸ਼ੇਰਾਂਵਾਲਾ ਗੇਟ ਸਥਿਤ ਗੁਰਦੁਆਰਾ ਟਿਕਾਣਾ ਭਾਈ ਰਾਮ ਕਿਸ਼ਨ ਦੇ ਮਹੰਤ ਸੁੰਦਰ ਸਿੰਘ ਦੀ ਅਗਵਾਈ ਵਿੱਚ ਮਾਤਾ ਕੁਸ਼ਲਿਆ ਹਸਪਤਾਲ ਦੇ ਮਰੀਜਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਰੋਜਾਨਾ ਲੰਗਰ ਵਰਤਾਉਣ ਦੀ ਸੇਵਾ ਨੂੰ ਮੁੱਖ ਰੱਖਦੇ ਹੋਏ ਮਾਨਵ ਅਧਿਕਾਰ ਸੁਰੱਖਿਆ ਫੋਰਮ ਵੱਲੋਂ ਪ੍ਰਧਾਨ ਹਰਪ੍ਰੀਤ ਸਿੰਘ ਸੋਢੀ ਐਡਵੋਕੇਟ ਦੀ ਅਗਵਾਈ ਵਿੱਚ ਸੰਸਥਾ ਦੇ ਮੀਤ ਪ੍ਰਧਾਨ ਬਲਬੀਰ ਸਿੰਘ […]
ਮਾਨਵ ਅਧਿਕਾਰ ਸੁਰੱਖਿਆ ਫੋਰਮ ਵੱਲੋਂ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ Read More »









