ਧਰਮ

sgpc

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਗੁਰਮਤਿ ਸਮਾਗਮ

ਪਟਿਆਲਾ 8 ਅਕਤੂਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੁਖਨਵਾਰਨ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਦੀਵਾਨ […]

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਗੁਰਮਤਿ ਸਮਾਗਮ Read More »

dharmik

ਗੁਰਦੁਆਰਾ ਸੰਤ ਕੰਬਲੀ ਵਾਲਾ ਸਾਹਿਬ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਗੁਰਮਤਿ ਸਮਾਗਮ

ਪਟਿਆਲਾ 7 ਅਕਤੂਬਰ – ਸੰਤ ਮਹਾਂਪੁਰਸ਼ ਬਾਬਾ ਗੁਰਬਚਨ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਜੀ ਦੇ ਤਪ ਅਸਥਾਨ ਵਿਖੇ ਅੱਜ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਵਿਚ ਪੂਰਨਮਾਸ਼ੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕ ਕੇ ਮਨਾਇਆ ਗਿਆ। ਇਸ ਮੌਕੇ ਉਚੇਚੇ ਤੌਰ ’ਤੇ ਸੰਤ ਜਸਪਾਲ ਸਿੰਘ ਬੁੋਰਜ ਲਿੱਟਾ, ਸੰਤ

ਗੁਰਦੁਆਰਾ ਸੰਤ ਕੰਬਲੀ ਵਾਲਾ ਸਾਹਿਬ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਗੁਰਮਤਿ ਸਮਾਗਮ Read More »

ladu

ਪਹਿਲਵਾਨ ਲੋਕ ਭਲਾਈ ਯੂਥ ਕਲੱਬ ਵੱਲੋਂ ਲੱਡੂਆਂ ਅਤੇ ਸਮੋਸਿਆਂ ਦਾ ਭੰਡਾਰਾ ਵਰਤਾਇਆ

ਪਟਿਆਲਾ :  ਪਹਿਲਵਾਨ ਲੋਕ ਭਲਾਈ ਯੂਥ ਕਲੱਬ ਮੋਦੀ ਪਲਾਜਾ ਪਟਿਆਲਾ ਵੱਲੋਂ ਅੱਜ ਸ੍ਰਿਸ਼ਟੀ ਰਚਿਤ ਭਗਵਾਨ ਵਾਲਮੀਕੀ ਜੀ ਦੇ ਅਵਤਾਰ ਦਿਹਾੜੇ ਦੀ ਖੁਸ਼ੀ ਵਿੱਚ ਨਾਭਾ ਗੇਟ ਮੋਦੀ ਪਲਾਜ਼ਾ ਪਟਿਆਲਾ ਦੇ ਸਾਹਮਣੇ ਸਮੋਸੇ ਅਤੇ ਲੱਡੂਆਂ ਦਾ ਅਟੁੱਟ ਭੰਡਾਰਾ ਕੀਤਾ ਗਿਆ।  ਧਾਰਮਿਕ ਸਮਾਗਮ ਵਿੱਚ ਪਹੁੰਚੇ ਇੰਦਰਮੋਹਨ ਸਿੰਘ ਬਜਾਜ ਸ਼ਿਰੋਮਣੀ ਅਕਾਲ ਦਲ ਭਰਵੇਂ  ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ

ਪਹਿਲਵਾਨ ਲੋਕ ਭਲਾਈ ਯੂਥ ਕਲੱਬ ਵੱਲੋਂ ਲੱਡੂਆਂ ਅਤੇ ਸਮੋਸਿਆਂ ਦਾ ਭੰਡਾਰਾ ਵਰਤਾਇਆ Read More »

baba

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਬਲਬੀਰ ਸਿੰਘ ਅਕਾਲੀ ਨੇ ਵਧਾਈ ਦਿੱਤੀ

ਅੰਮ੍ਰਿਤਸਰ:- 7 ਅਕਤੂਬਰ – ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਰਬੱਤ ਸੰਗਤਾਂ ਨੂੰ ਦਿਲੋਂ ਵਧਾਈ ਪੇਸ਼ ਕਰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਬਲਬੀਰ ਸਿੰਘ ਅਕਾਲੀ ਨੇ ਵਧਾਈ ਦਿੱਤੀ Read More »

dhami

SGPC ਪ੍ਰਧਾਨ ਨੇ ਪਾਬੰਦੀ ਬਾਰੇ ਭਾਰਤ ਸਰਕਾਰ ਕੋਲ ਮਾਮਲਾ ਉਠਾਇਆ

ਅਮਰੀਕਾ / ਨਵੀਂ ਦਿੱਲੀ — ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਮਰੀਕੀ ਸਰਕਾਰ ਦੇ ਅਮਰੀਕੀ ਰੱਖਿਆ ਬਲਾਂ (US Army) ਵਿੱਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਬਿਆਨ ਬਾਰੇ ਚਿੰਤਾ ਪ੍ਰਗਟਾਈ। ਪੱਤਰ ਵਿੱਚ ਧਾਮੀ ਨੇ ਮੰਗ ਕੀਤੀ ਹੈ

SGPC ਪ੍ਰਧਾਨ ਨੇ ਪਾਬੰਦੀ ਬਾਰੇ ਭਾਰਤ ਸਰਕਾਰ ਕੋਲ ਮਾਮਲਾ ਉਠਾਇਆ Read More »

sgpc

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਕਰਵਾਇਆ ਮਹਾਨ ਗੁਰਮਤਿ ਸਮਾਗਮ

ਪਟਿਆਲਾ 3 ਅਕਤੂਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਮੌਕੇ ਦੇਰ ਰਾਤ ਤੱਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।  ਇਸ ਸਮਾਗਮ ਦੀ ਸ਼ੁਰੂਆਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਨਾਲ ਸਬੰਧਤ ਕੀਤੀ ਗਈ ਅਤੇ ਗੁਰੂ ਸਾਹਿਬ ਦਾ ਸਿੱਖ ਇਤਿਹਾਸ

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਕਰਵਾਇਆ ਮਹਾਨ ਗੁਰਮਤਿ ਸਮਾਗਮ Read More »

jagran

ਮਾਤਾ ਰਾਣੀ ਦੇ ਆਖਰੀ ਨਵਰਾਤਰਿਆਂ ਦੀ ਰਾਤ ਨੂੰ ਜਾਗਰਣ ਕਰਵਾਇਆ

ਪਟਿਆਲਾ : ਅਕਤੂਬਰ : ਮਾਨਵਤਾ ਦੇ ਲੋਕ ਭਲਾਈ ਕੰਮਾਂ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਸਤਿਗੁਰੂ ਦਰਬਾਰ ਮੁਕਤਸਰ ਸਾਹਿਬ ਦੇ ਸਤਿਗੁਰੂ ਜੀ ਮਹਾਰਾਜ ਵਲੋਂ ਮਾਤਾ ਰਾਣੀ ਦੇ ਨਵਰਾਤਰਿਆਂ ਮੌਕੇ ਸ਼ਾਹੀ ਸ਼ਹਿਰ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਿਰ ਦੇ ਖੁੱਲੇ ਸਤਿਸੰਗ ਹਾਲ ਵਿੱਚ ਮਾਤਾ ਰਾਣੀ ਦੇ ਆਖਰੀ ਨਵਰਾਤਰਿਆਂ ਦੀ ਰਾਤ ਨੂੰ ਜਾਗਣ ਕਰਵਾਇਆ ਗਿਆ। ਨਗਰ ਨਿਗਮ ਪਟਿਆਲਾ

ਮਾਤਾ ਰਾਣੀ ਦੇ ਆਖਰੀ ਨਵਰਾਤਰਿਆਂ ਦੀ ਰਾਤ ਨੂੰ ਜਾਗਰਣ ਕਰਵਾਇਆ Read More »

sgpc

 ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਬਹਾਦਰਗੜ੍ਹ/ਪਟਿਆਲਾ 1 ਅਕਤੂਬਰ – ਨੌਵੇਂ ਪਾਤਸਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੀ ਚਰਨਛੋਹ ਧਰਤੀ ਅਤੇ ਪਾਵਨ ਇਤਿਹਾਸਕ ਅਸਥਾਨ ਪਾਤਸਾਹ ਨੌਂਵੀਂ ਬਹਾਦਰਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਭਾਈ ਅਵਤਾਰ ਸਿੰਘ ਨੇ

 ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ Read More »

sgpc

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ

ਪਟਿਆਲਾ 27 ਸਤੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਮੱਥਾ ਟੇਕਿਆ। ਗੁਰੂ ਦਰਬਾਰ ਵਿਚ ਨਤਮਸਤਕ ਹੋਣ ਪੁੱਜੀ ਸੰਗਤ ਨੇ ਹਜ਼ੂਰੀ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਸਰਵਣ ਦਾ ਆਨੰਦ ਮਾਣਿਆ, ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ Read More »

mata

ਅੱਸੂ ਦੇ ਚੌਥੇ ਨਰਾਤੇ ਮੌਕੇ ਸ੍ਰੀ ਕਾਲੀ ਦੇਵੀ ਮੰਦਿਰ ‘ਚ ਕਰੀਬ 35 ਹਜ਼ਾਰ ਸ਼ਰਧਾਲੂਆਂ ਵੱਲੋਂ ਦਰਸ਼ਨ

ਪਟਿਆਲਾ, 26 ਸਤੰਬਰ : ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਅੱਸੂ ਦੇ ਸ਼ਾਰਦੀਆ ਨਵਰਾਤਰਿਆਂ ਦੌਰਾਨ ਅੱਜ ਤੱਕ ਕਰੀਬ ਡੇਢ ਲੱਖ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਕੀਤੇ ਹਨ। ਅੱਜ ਚੌਥੇ ਨਰਾਤੇ ਮੌਕੇ ਕਰੀਬ 35000 ਹਜ਼ਾਰ ਸ਼ਰਧਾਲੂ ਪੁੱਜੇ ਤੇ ਸ਼ਰਧਾ ਨਾਲ ਮੰਦਿਰ ਵਿਖੇ ਨਤਮਸਤਕ ਹੋਏ। ਇਸ ਕਰਕੇ ਮੰਦਿਰ ਵਿਖੇ ਵੱਡੀ

ਅੱਸੂ ਦੇ ਚੌਥੇ ਨਰਾਤੇ ਮੌਕੇ ਸ੍ਰੀ ਕਾਲੀ ਦੇਵੀ ਮੰਦਿਰ ‘ਚ ਕਰੀਬ 35 ਹਜ਼ਾਰ ਸ਼ਰਧਾਲੂਆਂ ਵੱਲੋਂ ਦਰਸ਼ਨ Read More »

Scroll to Top