ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ ਦੀ ਕਾਰਵਾਈ ਹੈ ਦੁਖਦਾਈ ; ਧਾਮੀ
ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ ਦੀ ਕਾਰਵਾਈ ਹੈ ਦੁਖਦਾਈ ; ਧਾਮੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ ਦੀ ਕਾਰਵਾਈ […]









