ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ: ਗਿਆਨੀ ਰਘਬੀਰ ਸਿੰਘ ਵੱਲੋਂ ਵਿਸ਼ਵ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਰਲੀਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ: ਗਿਆਨੀ ਰਘਬੀਰ ਸਿੰਘ ਵੱਲੋਂ ਵਿਸ਼ਵ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਰਲੀਜ਼ ਅੰਮ੍ਰਿਤਸਰ:- 30 ਜਨਵਰੀ ( ) ਸਿੱਖ ਧਰਮ ਦੇ ਅੰਤਰਰਾਸ਼ਟਰੀ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਦੂਜੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਸੰਪਾਦਕ ਦਿਲਜੀਤ ਸਿੰਘ ਬੇਦੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ […]









