ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸ਼ਹੀਦੀ ਫਤਿਹ ਮਾਰਚ ਦਾ ਹੈਦਰਾਬਾਦ ਪੁੱਜਣ ਤੇ ਨਿੱਘਾ ਸੁਆਗਤ
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸ਼ਹੀਦੀ ਫਤਿਹ ਮਾਰਚ ਦਾ ਹੈਦਰਾਬਾਦ ਪੁੱਜਣ ਤੇ ਨਿੱਘਾ ਸੁਆਗਤ ਸੰਗਤਾਂ ਨੇ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਸ਼ਸਤਰਾਂ ਦੇ ਕੀਤੇ ਦਰਸ਼ਨ ਹੈਦਰਾਬਾਦ/ਅੰਮ੍ਰਿਤਸਰ:- 23 ਨਵੰਬਰ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਪਾਸ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਨਿਸ਼ਾਨ ਨਿਗਾਰਿਆਂ, ਸ਼ਸਤਰਾਂ, ਬਸਤਰਾਂ ਅਤੇ ਹੁਕਮਨਾਮਿਆਂ ਦਾ ਖਜ਼ਾਨਾ […]







