ਕੇਂਦਰ ਸਰਕਾਰ ਪੱਖਪਾਤੀ ਰਵੱਈਆ ਛੱਡਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਅ ਕਰੇ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਕੇਂਦਰ ਸਰਕਾਰ ਪੱਖਪਾਤੀ ਰਵੱਈਆ ਛੱਡਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਅ ਕਰੇ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਭਾਈ ਰਾਜੋਆਣਾ ਨਾਲ ਸ਼ੋ੍ਰਮਣੀ ਕਮੇਟੀ ਵਫ਼ਦ ਕਰੇਗਾ ਮੁਲਾਕਾਤ, ਫੇਰ ਉਲੀਕੇਗਾ ਅਗਲਾ ਸੰਘਰਸ਼ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੱਧਪ੍ਰਦੇਸ਼ ਦੇ ਜੱਬਲਪੁਰ ਵਿਖੇ ਸਿੱਖ ਨੌਜਵਾਨ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਖਿਲਾਫ਼ ਹੋਵੇ ਕਾਰਵਾਈ ਪਟਿਆਲਾ 18 ਨਵੰਬਰ () ਸ਼ੋ੍ਰਮਣੀ […]








