ਧਰਮ

baba balbir

ਦਿਲਜੀਤ ਸਿੰਘ ਬੇਦੀ ਦੀ ਲਿਖੀ ਪੁਸਤਕ  ਕੀਤੀ ਲੋਕ ਅਰਪਣ

ਅੰਮ੍ਰਿਤਸਰ:- 1 ਅਗਸਤ : ਬੁੱਢਾ ਦਲ ਦੇ ਗਿਆਰਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 83ਵੀਂ ਸਲਾਨਾ ਬਰਸੀ ਮੌਕੇ ਬੁੱਢਾ ਦਲ ਦੇ ਸਕੱਤਰ ਪੰਥਕ ਵਿਦਵਾਨ ਸ. ਦਿਲਜੀਤ ਸਿੰਘ ਬੇਦੀ ਦੀ ਲਿਖੀ ਪੁਸਤਕ “ਅਕਾਲ ਪੁਰਖ ਕੀ ਫੌਜ” ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਸਮੁੱਚੀਆਂ […]

ਦਿਲਜੀਤ ਸਿੰਘ ਬੇਦੀ ਦੀ ਲਿਖੀ ਪੁਸਤਕ  ਕੀਤੀ ਲੋਕ ਅਰਪਣ Read More »

bhandara

ਦਰਗਾਹ ਏ ਟੈਂਕ ਵਿਖੇ ਮਨਾਇਆ ਸਲਾਨਾ ਭੰਡਾਰਾ 

ਪਟਿਆਲਾ, 1 ਅਗਸਤ : ਸਥਾਨਕ ਏ ਟੈਂਕ ਅਦਾਲਤ ਬਜ਼ਾਰ ‘ਚ ਸਥਿਤ ਸਾਂਝਾ ਪੀਰ ਬਾਬਾ ਹਜ਼ੂਰ ਹਜ਼ਰਤ ਇਨਾਯਤ ਸ਼ਾਹਵਲੀ ਚਿਸ਼ਤੀ ਜੀ ਦੀ ਦਰਗਾਹ ਵਿਖੇ 121ਵਾਂ ਸਾਲਾਨਾ ਉਰਸ ਮੁਬਾਰਕ ਬੜੇ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਝੰਡਾ ਚੜਾਉਣ ਦੀ ਰਸਮ ਸਵੇਰੇ 5 ਵਜੇ ਗੱਦੀ ਨਸ਼ੀਨ ਹਜ਼ੂਰ ਖ਼ਵਾਜਾ ਹਸਨ ਜੀ ਮਹਾਰਾਜ (ਬ੍ਰਹਮਲੀਨ) ਦਾ ਓਟ ਆਸਰਾ ਲੈ

ਦਰਗਾਹ ਏ ਟੈਂਕ ਵਿਖੇ ਮਨਾਇਆ ਸਲਾਨਾ ਭੰਡਾਰਾ  Read More »

kirpal

ਨੌਵੇਂ ਪਾਤਸ਼ਾਹ ਜੀ ਦੇ ਨਾਂ ਤੇ ਚੇਅਰ ਸਥਾਪਤ ਕਰਨ ਦਾ ਕਾਰਜ ਸਲਾਘਾਯੋਗ : ਪ੍ਰੋ. ਬਡੂੰਗਰ

ਪਟਿਆਲਾ, 29 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਗੁਰੂ ਤੇਗ ਬਾਹਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ

ਨੌਵੇਂ ਪਾਤਸ਼ਾਹ ਜੀ ਦੇ ਨਾਂ ਤੇ ਚੇਅਰ ਸਥਾਪਤ ਕਰਨ ਦਾ ਕਾਰਜ ਸਲਾਘਾਯੋਗ : ਪ੍ਰੋ. ਬਡੂੰਗਰ Read More »

sgpc

ਸ਼ਹੀਦੀ ਸਮਾਗਮ ਵਿਚ ਨਚਣ ਤੇ ਸ਼ੋ੍ਰਮਣੀ ਕਮੇਟੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 26 ਜੁਲਾਈ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿੱਚ ਗੁਰੂ ਤੇਗ ਬਹਾਦਰ ਦੀ 350ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਸੈਮੀਨਾਰ ਦੌਰਾਨ ਗਾਏ ਗੀਤਾਂ ਅਤੇ ਪਾਏ ਭੰਗੜੇ ਨੂੰ ਲੈ ਕੇ ਨਿੰਦਾ ਕੀਤੀ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਾਰਮਿਕ ਸਮਾਗਮ ਦੀ ਮਰਿਆਦਾ ਦੀ ਉਲੰਘਣਾ

ਸ਼ਹੀਦੀ ਸਮਾਗਮ ਵਿਚ ਨਚਣ ਤੇ ਸ਼ੋ੍ਰਮਣੀ ਕਮੇਟੀ ਨੇ ਕੀਤੀ ਨਿੰਦਾ Read More »

maan

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਮਾਨ

ਅੰਮ੍ਰਿਤਸਰ, 22 ਜੁਲਾਈ 2025 : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ।, ਜਿਥੇ ਉਨਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਹਾਲ ਵਿਚ ਬਖਸਿਆ ਨਹੀ ਜਾਵੇਗਾ। ਉਨਾ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਵਾਲਿਆਂ ਧਮਕੀਆਂ ਦੇਣ ਵਾਲਿਆਂ ਨੂੰ ਕਿਸੇ

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਮਾਨ Read More »

sgpc

ਈਮੇਲ ਰਾਹੀ ਸ੍ਰੀ ਹਰਿਮੰਦਰ ਸਾਹਿਬ ਵਿਚ ਬੰਬ ਹੋਣ ਦੀ ਆਈ ਧਮਕੀ : ਧਾਮੀ

ਅੰਮਿ੍ਤਸਰ 16 ਜੁਲਾਈ : ਅੱਜ ਇੱਕ ਹੋਰ ਈਮੇਲ ਰਾਹੀ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਆਈ ਹੈ ਅਤੇ ਹੁਣ ਤੱਕ ਅਜਿਹੀਆਂ ਪੰਜ ਈਮੇਲ ਆ ਚੁੱਕੀਆ ਹਨ। ਇਨਾ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਕ ਕਾਨਫਰੰਸ ਦੋਰਾਨ ਕੀਤਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ

ਈਮੇਲ ਰਾਹੀ ਸ੍ਰੀ ਹਰਿਮੰਦਰ ਸਾਹਿਬ ਵਿਚ ਬੰਬ ਹੋਣ ਦੀ ਆਈ ਧਮਕੀ : ਧਾਮੀ Read More »

balbir

ਤਖ਼ਤਾਂ ਵਿਚਾਲਾ ਵਿਵਾਦ ਦੂਰ ਹੋਣਾ ਸਵਾਗਤਯੋਗ: ਬਾਬਾ ਬਲਬੀਰ ਸਿੰਘ 

ਅੰਮ੍ਰਿਤਸਰ , 14 ਜੁਲਾਈ :  ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਹੈ ਕਿ ਸਿੱਖ ਪੰਥ ਵਿੱਚ ਸਿੱਖ ਤਖ਼ਤਾਂ ਦੀ ਆਪਣੀ ਵਿਸ਼ੇਸ਼ ਮਹੱਤਤਾ ਹੈ। ਇਨ੍ਹਾਂ ਨੂੰ ਹਰ ਸਿੱਖ ਬੜੇ ਸਨਮਾਨ ਦੀ ਦ੍ਰਿਸ਼ਟੀ ਨਾਲ ਵੇਖਦਾ ਹੈ। ਸਿੱਖਾਂ ਲਈ ਗੁਰੂ

ਤਖ਼ਤਾਂ ਵਿਚਾਲਾ ਵਿਵਾਦ ਦੂਰ ਹੋਣਾ ਸਵਾਗਤਯੋਗ: ਬਾਬਾ ਬਲਬੀਰ ਸਿੰਘ  Read More »

punjab

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ

ਚੰਡੀਗੜ੍ਹ, 14 ਜੁਲਾਈ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਅੱਜ ਤੀਜੇ ਦਿਨ ਸਦਨ ਵਿਚ ਬੇਅਦਬੀ ਸਣੇ ਕੁਝ ਹੋਰ ਅਹਿਮ ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਦਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ ਵੀਰਵਾਰ ਨੂੰ ਸ਼ੁਰੂ ਹੋਇਆ ਸੀ, ਪਰ ਫਿਰ ਇਸ ਨੂੰ ਸੋਮਵਾਰ ਤੇ ਮੰਗਲਵਾਰ ਦੋ ਦਿਨਾਂ ਲਈ ਵਧਾ ਦਿੱਤਾ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ Read More »

sgpc

ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵਿਚਾਲੇ ਵਿਵਾਦ ਸਮਾਪਤ

ਅੰਮ੍ਰਿਤਸਰ, 14 ਜੁਲਾਈ : ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਖੁਲਾਸਾ ਕਰਦਿਆਂ ਦਸ‌ਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵਿਚਾਲੇ ਚਲ ਰਿਹਾ ਵਿਵਾਦ ਅੱਜ ਸਮਾਪਤ ਹੋ ਗਿਆ ਹੈ। ਉਨਾ ਦਸਿਆ ਕਿ ਦੋਵਾਂ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਪਿਛਲੇ ਸਮੇਂ ਦੌਰਾਨ ਇੱਕ ਦੂਜੇ ਖ਼ਿਲਾਫ ਕੀਤੇ ਗਏ ਫੈਸਲੇ ਵਾਪਸ ਲੈ

ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵਿਚਾਲੇ ਵਿਵਾਦ ਸਮਾਪਤ Read More »

guru

ਹਿਊਮਨ ਸਰਵਿਸ ਸੋਸਾਇਟੀ ਨੇ ਕਰਵਾਇਆ ਸਮਾਰੋਹ

ਪਟਿਆਲਾ : ਟੀਮ ਹਿਊਮਨ ਸਰਵਿਸ ਸੋਸਾਇਟੀ ਨੇ ਸ਼ਿਵ ਕੁਟੀਆ ਬਾਬਾ ਬਨਵਾਰੀ ਦਾਸ ਪਟਿਆਲਾ ਮੁੱਖ ਸੇਵਾਦਾਰ ਮਹੰਦ ਭਗਵਤ ਦਾਸ ਦੇ ਡੇਰੇ ਤੇ ਗੁਰੂ ਪੂਰਨਿਮਾ ਦੇ ਸ਼ੁਭ ਦਿਹਾੜੇ ਤੇ ਆਸ਼ਿਰਵਾਦ ਪ੍ਰਾਪਤ ਕੀਤਾ। ਸਟੇਟ ਪ੍ਰਧਾਨ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਡੇਰਾ ਬਹੁਤ ਹੀ ਪ੍ਰਾਚੀਨ ਹੈ। ਇੱਥੇ ਸਭ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਇਸ ਡੇਰੇ ਦੀ ਸੇਵਾ ਮਹੰਤ ਭਗਵਤ

ਹਿਊਮਨ ਸਰਵਿਸ ਸੋਸਾਇਟੀ ਨੇ ਕਰਵਾਇਆ ਸਮਾਰੋਹ Read More »

Scroll to Top