ਧਰਮ

baba

ਛਾਉਣੀ ਨਿਹੰਗ ਸਿੰਘਾਂ ਬੁੱਢਾ ਜੋਹੜ ਰਾਜਸਥਾਨ ਵਿਖੇ ਸਾਲਾਨਾ ਜੋੜ-ਮੇਲਾ ਮਨਾਇਆ 

ਅੰਮ੍ਰਿਤਸਰ, 10 ਸਤੰਬਰ –ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਸ਼ਹੀਦ ਬਾਬਾ ਮਹਿਤਾਬ ਸਿੰਘ ਜੀ, ਬੁੱਢਾ ਜੋਹੜ ਛਾਉਣੀ ਨਿਹੰਗ ਸਿੰਘਾਂ ਰਾਜਸਥਾਨ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਧਾਰਮਿਕ ਦੀਵਾਨ ਵਿਚ ਭਾਈ ਸ਼ੁੱਭਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਬਾਣੀ […]

ਛਾਉਣੀ ਨਿਹੰਗ ਸਿੰਘਾਂ ਬੁੱਢਾ ਜੋਹੜ ਰਾਜਸਥਾਨ ਵਿਖੇ ਸਾਲਾਨਾ ਜੋੜ-ਮੇਲਾ ਮਨਾਇਆ  Read More »

book

ਹਰਪ੍ਰੀਤ ਸੰਧੂ ਵੱਲੋਂ  ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀਵਨ  ‘ਤੇ ਆਧਾਰਤ ਤਿਆਰ ਕੀਤੀ ਪੁਸਤਕ ਭੇਟ

ਪਟਿਆਲਾ, 10 ਸਤੰਬਰ :  ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਪਣੀ ਪੁਸਤਕ ‘ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਕ ਯਾਤਰਾ’ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਭੇਟ ਕੀਤੀ। ਇਹ ਕਿਤਾਬ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ

ਹਰਪ੍ਰੀਤ ਸੰਧੂ ਵੱਲੋਂ  ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀਵਨ  ‘ਤੇ ਆਧਾਰਤ ਤਿਆਰ ਕੀਤੀ ਪੁਸਤਕ ਭੇਟ Read More »

kedarnath

ਬਰਸਾਤ ਤੋ ਬਾਅਦ ਚਾਰ ਧਾਮ ਯਾਤਰਾ ਮੁੜ ਸ਼ੁਰੂ ਹੋਈ

ਚੰਡੀਗੜ, 6 ਸਤੰਬਰ : ਦੇਸ਼ ਭਰ ਵਿਚ ਹੋ ਰਹੀ ਭਾਰੀ ਬਰਸਾਤ ਤੋ ਬਾਅਦ ਹੁਣ ਕਈ ਦਿਨਾਂ ਤੋ ਰੁਕੀ ਕੇਦਾਰਨਾਥ ਯਾਤਰਾ ਨੂੰ ਮੁੜ ਸੁਰੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਚਾਰ ਧਾਮ ਯਾਤਰਾ ਲਈ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਅਤੇ ਸੰਚਾਲਨ ਸ਼ਨਿਚਰਵਾਰ ਤੋਂ ਮੁੜ ਸ਼ੁਰੂ ਹੋ ਗਿਆ ਹੈ। ਚਾਰ ਧਾਮ ਯਾਤਰਾ ਚਾਰ ਪਵਿੱਤਰ ਸਥਾਨਾਂ – ਯਮੁਨੋਤਰੀ, ਗੰਗੋਤਰੀ, ਕੇਦਾਰਨਾਥ ਅਤੇ

ਬਰਸਾਤ ਤੋ ਬਾਅਦ ਚਾਰ ਧਾਮ ਯਾਤਰਾ ਮੁੜ ਸ਼ੁਰੂ ਹੋਈ Read More »

program

ਅਕਾਲ ਅਕੈਡਮੀ ਫ਼ਤਿਹਗੜ੍ਹ ਸ਼ੰਨਾ ਵਿੱਚ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਫ਼ਤਿਹਗੜ੍ਹ ਸ਼ੰਨਾ– ਮੇਰਾ ਯੂਵਾ ਭਾਰਤ ਪਟਿਆਲਾ ਵਲੋਂ ਅਕਾਲ ਅਕੈਡਮੀ ਫ਼ਤਿਹਗੜ੍ਹ ਸ਼ੰਨਾ ਵਿੱਚ ਇੱਕ ਦਿਨਾ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਜ਼ਿਲ੍ਹਾ ਯੁਵਾ ਅਧਿਕਾਰੀ ਵੀਰਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਫਲੈਗਸ਼ਿਪ ਸਕੀਮਾਂ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਭਵਿੱਖ ਲਈ ਜਾਗਰੂਕ ਕਰਨਾ ਸੀ। ਇਸ

ਅਕਾਲ ਅਕੈਡਮੀ ਫ਼ਤਿਹਗੜ੍ਹ ਸ਼ੰਨਾ ਵਿੱਚ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ Read More »

baba

ਬਾਬਾ ਬਲਬੀਰ ਸਿੰਘ  ਨਗਰ ਕੀਰਤਨ ਚ ਸ਼ਾਮਿਲ ਹੋਣ ਲਈ ਅਸਾਮ ਪੁਜੇ

ਅੰਮ੍ਰਿਤਸਰ:- 20 ਅਗਸਤ – ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮਹਾਰਾਸਟਰ ਵਿਖੇ ਆਪਣੀ ਧਰਮ ਪ੍ਰਚਾਰ ਲਹਿਰ ਸੰਪੂਰਨ ਕਰਨ ਉਪਰੰਤ ਅੱਜ ਔਰੰਗਾਬਾਦ ਤੋਂ ਗੁਰਦੁਆਰਾ ਤੇਗ਼ ਬਹਾਦਰ ਸਾਹਿਬ ਧੋਬੜੀ ਅਸਾਮ ਪੁੱਜ ਗਏ ਹਨ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਧੋਬੜੀ ਸਾਹਿਬ ਅਸਾਮ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੀਕ ਸ਼ਹੀਦੀ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਵਿੱਚ ਸ਼ਾਮਿਲ ਹੋਣਗੇ। ਇਸ ਤੋਂ ਪਹਿਲਾਂ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਸਜੇ ਗੁਰਮਤਿ ਸਮਾਗਮ ਵਿੱਚ ਉਨ੍ਹਾਂ ਨੇ ਹਾਜ਼ਰੀ ਭਰੀ। ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਸ ਪਾਵਨ ਪਵਿੱਤਰ ਅਸਥਾਨ ਤੇ ਜਿਥੇ ਅਸੀਂ ਜੁੜ ਬੈਠੇ ਹਾਂ ਇਥੋਂ ਹੀ ਨੌਵੇਂ ਪਾਤਸ਼ਾਹ ਜੀ ਨੇ ਸਾਂਤੀ ਦਾ ਉਪਦੇਸ਼ ਦਿੱਤਾ ਅਤੇ ਆਪਸੀ ਮਿਲਜੁਲ ਕੇ ਰਹਿਣ ਦੀ ਪ੍ਰੇਰਨਾ ਦਾ ਉਦੇਸ਼ ਦਿਤਾ।

ਬਾਬਾ ਬਲਬੀਰ ਸਿੰਘ  ਨਗਰ ਕੀਰਤਨ ਚ ਸ਼ਾਮਿਲ ਹੋਣ ਲਈ ਅਸਾਮ ਪੁਜੇ Read More »

program

ਮਾਨਵ ਅਧਿਕਾਰ ਸੁਰੱਖਿਆ ਫੋਰਮ ਵੱਲੋਂ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ

ਪਟਿਆਲਾ : ਸ਼ੇਰਾਂਵਾਲਾ ਗੇਟ ਸਥਿਤ ਗੁਰਦੁਆਰਾ ਟਿਕਾਣਾ ਭਾਈ ਰਾਮ ਕਿਸ਼ਨ ਦੇ ਮਹੰਤ ਸੁੰਦਰ ਸਿੰਘ ਦੀ ਅਗਵਾਈ ਵਿੱਚ ਮਾਤਾ ਕੁਸ਼ਲਿਆ ਹਸਪਤਾਲ ਦੇ ਮਰੀਜਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਰੋਜਾਨਾ ਲੰਗਰ ਵਰਤਾਉਣ ਦੀ ਸੇਵਾ ਨੂੰ ਮੁੱਖ ਰੱਖਦੇ ਹੋਏ ਮਾਨਵ ਅਧਿਕਾਰ ਸੁਰੱਖਿਆ ਫੋਰਮ ਵੱਲੋਂ ਪ੍ਰਧਾਨ ਹਰਪ੍ਰੀਤ ਸਿੰਘ ਸੋਢੀ ਐਡਵੋਕੇਟ ਦੀ ਅਗਵਾਈ ਵਿੱਚ ਸੰਸਥਾ ਦੇ ਮੀਤ ਪ੍ਰਧਾਨ ਬਲਬੀਰ ਸਿੰਘ

ਮਾਨਵ ਅਧਿਕਾਰ ਸੁਰੱਖਿਆ ਫੋਰਮ ਵੱਲੋਂ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ Read More »

kirpal

ਅੰਮ੍ਰਿਤਧਾਰੀ ਸਰਪੰਚ ਨੂੰ ਰੋਕਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ : ਬਡੂੰਗਰ 

ਪਟਿਆਲਾ, 18 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪਟਿਆਲਾ ਦੇ ਨਾਭਾ ਅਧੀਨ ਪੈਂਦੇ ਪਿੰਡ ਕਾਲਸਨਾ ਦੇ ਅੰਮ੍ਰਿਤਧਾਰੀ ਸਰਪੰਚ ਗੁਰਧਿਆਨ ਸਿੰਘ ਨੂੰ ਸ਼੍ਰੀ ਸਾਹਿਬ ਪਹਿਨ ਕੇ ਦਿੱਲੀ ਦੇ ਲਾਲ ਕਿਲੇ ਵਿੱਚ ਆਜ਼ਾਦੀ ਦਿਵਸ ਦੇ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਨਾ ਹੋਣ ਦਿੱਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ

ਅੰਮ੍ਰਿਤਧਾਰੀ ਸਰਪੰਚ ਨੂੰ ਰੋਕਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ : ਬਡੂੰਗਰ  Read More »

baba

ਧਰਮ ਪ੍ਰਚਾਰ ਲਹਿਰ ਮਹਾਰਾਸਟਰ ਵਿਖੇ ਤੀਸਰੇ ਪੜਾ ਵਿੱਚ ਪੁਜੀ

ਪੂਣਾ/ਅੰਮ੍ਰਿਤਸਰ:- 18 ਅਗਸਤ – ਗੁਰਮਤਿ ਸਮਾਗਮ ਅਤੇ ਨਗਰ ਕੀਰਤਨਾਂ ਕੌਮ ਅੰਦਰ ਨਵੀਂ ਸ਼ਕਤੀ ਅਤੇ ਊਰਜਾ ਪੈਦਾ ਕਰਦੇ ਹਨ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350 ਸਾਲਾ ਦਿਵਸ ਅਤੇ ਗੁਰੂ ਗੋਬਿੰਦ ਜੀ ਦਾ ਗੁਰਤਾਗੱਦੀ ਦਾ 350 ਸਾਲਾ ਦਿਵਸ ਦੀਆਂ ਸ਼ਤਾਬਦੀਆਂ ਨੂੰ

ਧਰਮ ਪ੍ਰਚਾਰ ਲਹਿਰ ਮਹਾਰਾਸਟਰ ਵਿਖੇ ਤੀਸਰੇ ਪੜਾ ਵਿੱਚ ਪੁਜੀ Read More »

karishna

ਸੁਧਾਰ ਸਭਾ ਸ੍ਰੀ ਕੇਦਾਰ ਨਾਥ ਨੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਪਟਿਆਲਾ, 18 ਅਗਸਤ : ਸੁਧਾਰ ਸਭਾ ਸ੍ਰੀ ਕੇਦਾਰ ਨਾਥ ਜੀ ਵਲੋਂ ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਵਿਖੇ ਭੋਲੇ ਬਾਬਾ ਦੇ ਚਰਨਾਂ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਮ ਨੂੰ 6:30 ਵਜੇ ਪੀਲੇ ਮਿੱਠੇ ਚਾਵਲ ਅਤੇ ਕਾਲੇ ਛੋਲਿਆ ਦਾ ਪ੍ਰਸ਼ਾਦ ਮੰਦਿਰ ਵਿੱਚ ਸ੍ਰੀ ਤਜਿੰਦਰ ਮਹਿੰਤਾ ਪ੍ਰਧਾਨ ਪਟਿਆਲਾ ਸ਼ਹਿਰੀ ਆਪ

ਸੁਧਾਰ ਸਭਾ ਸ੍ਰੀ ਕੇਦਾਰ ਨਾਥ ਨੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ Read More »

baba

ਮਹਾਰਾਸ਼ਟਰਾ ਵਿਖੇ  ਬੁੱਢਾ ਦਲ ਦੇ ਵਿਸ਼ੇਸ਼ ਜਥੇ ਦਾ ਨਿੱਘਾ ਸਵਾਗਤ

ਪੂਣਾ/ਅੰਮ੍ਰਿਤਸਰ :  16 ਅਗਸਤ – ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸੰਦੇਸ਼ ਘਰੋ ਘਰੀ ਪਹੁੰਚਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਖਾਲਸਾ ਪੰਥ ਵੱਲੋਂ ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ

ਮਹਾਰਾਸ਼ਟਰਾ ਵਿਖੇ  ਬੁੱਢਾ ਦਲ ਦੇ ਵਿਸ਼ੇਸ਼ ਜਥੇ ਦਾ ਨਿੱਘਾ ਸਵਾਗਤ Read More »

Scroll to Top