ਬਾਪੂ ਰਾਮ ਕ੍ਰਿਸ਼ਨ ਸਿੰਘ ਨਮਿਤ ਅੰਤਿਮ ਅਰਦਾਸ ਪਿੰਡ ਢੈਂਠਲ ਵਿਖੇ 6 ਜੁਲਾਈ ਨੂੰ
ਪਟਿਆਲਾ, 5 ਜੁਲਾਈ: 1947 ਦੇ ਹੱਲਿਆਂ ਦੇ ਚਸਮਦੀਦ ਗਵਾਹ ਬਾਪੂ ਰਾਮ ਕ੍ਰਿਸ਼ਨ ਸਿੰਘ 102 ਸਾਲਾਂ ਦੀ ਤੰਦਰੁਸਤ ਜਿੰਦਗੀ ਹੰਢਾ ਕੇ ਮਿਤੀ 1 ਜੁਲਾਈ 2025 ਨੂੰ ਆਪਣੇ ਜੱਦੀ ਪਿੰਡ ਢੈਂਠਲ ਵਿਖੇ ਵਾਹਿਗੁਰੂ-ਵਾਹਿਗੁਰੂ ਕਰਦੇ ਅਕਾਲ ਚਲਾਣਾ ਕਰ ਗਏ ਹਨ। ਇੱਕ ਸਦੀ ਤੋਂ ਵੱਧ ਸਮਾਂ ਜਿਉਣ ਵਾਲੇ ਬਾਪੂ ਦੀ ਭਰ ਜਵਾਨੀ ਦੇ 24 ਸਾਲਾਂ ਦੀ ਉਮਰ ‘ਚ ਵਾਪਰੇ […]
ਬਾਪੂ ਰਾਮ ਕ੍ਰਿਸ਼ਨ ਸਿੰਘ ਨਮਿਤ ਅੰਤਿਮ ਅਰਦਾਸ ਪਿੰਡ ਢੈਂਠਲ ਵਿਖੇ 6 ਜੁਲਾਈ ਨੂੰ Read More »









