ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
ਪਟਿਆਲਾ, 13 ਅਗਸਤ : ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਉੱਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਅੱਜ ਦੇ ਯੁਵਕ ਭਲਾਈ ਵਿਭਾਗ ਵੱਲੋਂ ਕੈੰਪਸ ਦੇ ਗੁਰੂਦੁਆਰਾ ਸਾਹਿਬ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ […]
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ Read More »









