ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵਾਂ ਸਮਾਗਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵਾਂ ਸਮਾਗਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਵੇਗਾ ਅੰਮ੍ਰਿਤਸਰ:- 31 ਅਗਸਤ ( ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ […]








