ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ, 16 ਦਸੰਬਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ ਭਵਨ, ਸੈਕਟਰ-35 ਚੰਡੀਗੜ੍ਹ […]








