ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਪਟਿਆਲਾ ਵਿੱਚ ‘ਵਿਕਸਤ ਭਾਰਤ ਸੰਕਲਪ ਯਾਤਰਾ’ ਪ੍ਰੋਗਰਾਮ ਦੌਰਾਨ ਕੇਂਦਰੀ ਸਰਕਾਰ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਨਾਲ ਕੀਤੀ ਗੱਲਬਾਤ
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਪਟਿਆਲਾ ਵਿੱਚ ‘ਵਿਕਸਤ ਭਾਰਤ ਸੰਕਲਪ ਯਾਤਰਾ’ ਪ੍ਰੋਗਰਾਮ ਦੌਰਾਨ ਕੇਂਦਰੀ ਸਰਕਾਰ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਨਾਲ ਕੀਤੀ ਗੱਲਬਾਤ ਇਸ ‘ਵਿਕਸਤ ਭਾਰਤ ਸੰਕਲਪ ਯਾਤਰਾ’ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਦੇਸ਼ ਦੇ ਹਰ ਨਾਗਰਿਕ ਨੂੰ ਮੋਦੀ ਸਰਕਾਰ ਦੀਆਂ ਭਲਾਈ ਸਕੀਮਾਂ ਤੱਕ ਘਰ-ਘਰ ਪਹੁੰਚ ਮਿਲੇ: ਮਨਸੁਖ ਮਾਂਡਵੀਆ ਇਹ ਬੜੀ ਦੁੱਖ ਦੀ ਗੱਲ […]









