ਖੇਡਾਂ / ਸੱਭਿਆਚਾਰ

ਖੇਡ ਵਿਭਾਗ ਵੱਲੋਂ ਸਪੋਰਟਸ ਵਿੰਗ ਲਈ ਟਰਾਇਲ 8 ਅਪ੍ਰੈਲ ਤੋਂ

ਖੇਡ ਵਿੰਗ ਸਕੂਲਾਂ ਵਿੱਚ ਦਾਖਲੇ ਲਈ ਟਰਾਇਲ 8 ਤੋਂ 12 ਅਪ੍ਰੈਲ ਤੱਕ ਹੋਣਗੇ :  ਜ਼ਿਲ੍ਹਾ ਖੇਡ ਅਫ਼ਸਰ

ਸੰਗਰੂਰ, 7 ਅਪ੍ਰੈਲ :  ਖੇਡ ਵਿਭਾਗ ਪੰਜਾਬ ਵਲੋਂ ਸਾਲ 2025—26 ਦੇ ਸੈਸ਼ਨ ਦੌਰਾਨ ਖੇਡ ਵਿੰਗ ਸਕੂਲਾਂ ਵਿੱਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਿਲ ਕਰਨ ਲਈ ਟਰਾਇਲ ਲਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵਦੀਪ ਸਿੰਘ ਜਿਲ੍ਹਾ ਖੇਡ ਅਫਸਰ ਸੰਗਰੂਰ ਨੇ ਦੱਸਿਆ ਕਿ ਇਹ ਟਰਾਇਲ 8.04.2025 ਤੋਂ 12.04.2025 ਨੂੰ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਲਏ ਜਾਣਗੇ । […]

ਖੇਡ ਵਿੰਗ ਸਕੂਲਾਂ ਵਿੱਚ ਦਾਖਲੇ ਲਈ ਟਰਾਇਲ 8 ਤੋਂ 12 ਅਪ੍ਰੈਲ ਤੱਕ ਹੋਣਗੇ :  ਜ਼ਿਲ੍ਹਾ ਖੇਡ ਅਫ਼ਸਰ Read More »

ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰ-ਹੋਸਟਲ ਕ੍ਰਿਕਟ ਟੂਰਨਾਮੈਂਟ ਸੰਪੰਨ

ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰ-ਹੋਸਟਲ ਕ੍ਰਿਕਟ ਟੂਰਨਾਮੈਂਟ ਸੰਪੰਨ

ਪਟਿਆਲਾ, 27 ਮਾਰਚ : ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਕਰਵਾਇਆ ਗਿਆ ਅੰਤਰ ਹੋਸਟਲ ਕ੍ਰਿਕਟ ਟੂਰਨਾਮੈਂਟ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ । ਸ਼ਹੀਦ ਭਗਤ ਸਿੰਘ ਹੋਸਟਲ ਦੀ ਟੀਮ ਇਸ ਟੂਰਨਾਮੈਂਟ ਦੀ ਜੇਤੂ ਰਹੀ । ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਹੋਸਟਲਾਂ ਦੀ ਪ੍ਰਤੀਨਿਧਤਾ ਕਰਦੀਆਂ ਕੁੱਲ ਅੱਠ ਟੀਮਾਂ ਨੇ ਹਿੱਸਾ ਲਿਆ । ਫ਼ਾਈਨਲ ਮੈਚ ਹੋਮੀ ਭਾਭਾ

ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰ-ਹੋਸਟਲ ਕ੍ਰਿਕਟ ਟੂਰਨਾਮੈਂਟ ਸੰਪੰਨ Read More »

ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਕ੍ਰਿਕਟ ਟੂਰਨਾਮੈਂਟ

ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਕ੍ਰਿਕਟ ਟੂਰਨਾਮੈਂਟ

ਪਟਿਆਲਾ, 26 ਮਾਰਚ : ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਇੰਟਰ-ਹੋਸਟਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ । ਇਹ ਗਤੀਵਿਧੀ ‘ਨਸ਼ਾ ਮੁਕਤ ਭਾਰਤ ਅਭਿਆਨ’ ਲੜੀ ਤਹਿਤ ਕਰਵਾਈ ਜਾ ਰਹੀ ਹੈ । ਇਸ ਤਿੰਨ ਦਿਨਾ ਟੂਰਨਾਮੈਂਟ ਦੇ ਆਖ਼ਰੀ ਦਿਨ 26 ਮਾਰਚ ਨੂੰ ਇਨਾਮ ਵੰਡੇ ਜਾਣੇ ਹਨ । ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ

ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਕ੍ਰਿਕਟ ਟੂਰਨਾਮੈਂਟ Read More »

ਪੁਲਸ ਡੀ. ਏ. ਵੀ. ਪਬਲਿਕ ਸਕੂਲ ਵਿੱਚ ਰਾਈਫਲ ਸ਼ੂਟਿੰਗ, ਆਰਚਰੀ ਅਤੇ ਕ੍ਰਾਸਬੋ ਟਰਾਇਲਸ ਦਾ ਆਯੋਜਨ

ਪੁਲਸ ਡੀ. ਏ. ਵੀ. ਪਬਲਿਕ ਸਕੂਲ ਵਿੱਚ ਰਾਈਫਲ ਸ਼ੂਟਿੰਗ, ਆਰਚਰੀ ਅਤੇ ਕ੍ਰਾਸਬੋ ਟਰਾਇਲਸ ਦਾ ਆਯੋਜਨ

ਪਟਿਆਲਾ : ਪੁਲਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਦਾ ਪਹਿਲਾ ਉਦੇਸ਼ ਵਿਦਿਆਰਥੀਆਂ ਦਾ ਸਰਵ ਪੱਖੀ ਵਿਕਾਸ ਕਰਨਾ ਹੈ । ਬੱਚਿਆਂ ਦੇ ਸ਼ਰੀਰਿਕ ਅਤੇ ਮਾਨਸਿਕ ਵਿਕਾਸ ਵਿੱਚ ਖੇਡਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ।  ਖੇਡਾਂ  ਵਿੱਚ ਵਿਦਿਆਰਥੀਆਂ ਦੀ ਰੁਚੀ ਵਧਾਉਣ ਲਈ ਸਕੂਲ ਦੇ ਮੁੱਖ ਅਧਿਆਪਕ ਸਰਦਾਰ ਰਾਜਵੰਤ ਸਿੰਘ ਜੀ ਨੇ ਇਸ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਿਆ

ਪੁਲਸ ਡੀ. ਏ. ਵੀ. ਪਬਲਿਕ ਸਕੂਲ ਵਿੱਚ ਰਾਈਫਲ ਸ਼ੂਟਿੰਗ, ਆਰਚਰੀ ਅਤੇ ਕ੍ਰਾਸਬੋ ਟਰਾਇਲਸ ਦਾ ਆਯੋਜਨ Read More »

ਦਰੀ ਖੇਡ ਮੰਤਰਾਲੇ ਦੇ ਸਕੱਤਰ ਸੁਜਾਤਾ ਚਤੁਰਵੇਦੀ ਵੱਲੋਂ ਐਨ. ਆਈ. ਐਸ. ਵਿਖੇ ਯੋਗਾ ਤੇ ਖੇਡ ਵਿਗਿਆਨ ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ

ਕੇਂਦਰੀ ਖੇਡ ਮੰਤਰਾਲੇ ਦੇ ਸਕੱਤਰ ਸੁਜਾਤਾ ਚਤੁਰਵੇਦੀ ਵੱਲੋਂ ਐਨ. ਆਈ. ਐਸ. ਵਿਖੇ ਯੋਗਾ ਤੇ ਖੇਡ ਵਿਗਿਆਨ ਵਿਸ਼ੇ ‘ਤੇ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ

ਪਟਿਆਲਾ, 21 ਮਾਰਚ : ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਪਟਿਆਲਾ ਵਿਖੇ “ਸਿਖਰਲੇ ਪ੍ਰਦਰਸ਼ਨ ਲਈ ਯੋਗ ਨੂੰ ਖੇਡ ਵਿਗਿਆਨ ਨਾਲ ਜੋੜਦੇ ਹੋਏ ਸਿਖਰਲੇ ਪ੍ਰਦਰਸ਼ਨ ਲਈ ਤਾਲਮੇਲ” ਵਿਸ਼ੇ ‘ਤੇ ਅੰਤਰਰਾਸ਼ਟਰੀ ਕਾਨਫਰੰਸ ਇਸ ਦਾ ਉਦਘਾਟਨ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਾਇਰੈਕਟਰ ਜਨਰਲ ਅਤੇ ਕੇਂਦਰੀ ਖੇਡ ਤੇ ਯੁਵਾ ਮਾਮਲੇ ਮੰਤਰਾਲੇ ਦੇ ਸਕੱਤਰ ਸ੍ਰੀਮਤੀ ਸੁਜਾਤਾ ਚਤੁਰਵੇਦੀ ਅਤੇ ਯੁਵਾ

ਕੇਂਦਰੀ ਖੇਡ ਮੰਤਰਾਲੇ ਦੇ ਸਕੱਤਰ ਸੁਜਾਤਾ ਚਤੁਰਵੇਦੀ ਵੱਲੋਂ ਐਨ. ਆਈ. ਐਸ. ਵਿਖੇ ਯੋਗਾ ਤੇ ਖੇਡ ਵਿਗਿਆਨ ਵਿਸ਼ੇ ‘ਤੇ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ Read More »

ਪਿੰਡ ਟੌਹੜਾ ਦੇ ਖੇਡ ਸਟੇਡੀਅਮ ਵਿਖੇ 17 ਨੂੰ ਹੋਵੇਗਾ 15ਵਾਂ ਕਬੱਡੀ ਕੱਪ : ਸੁਰਜੀਤ ਰੱਖੜਾ

ਪਿੰਡ ਟੌਹੜਾ ਦੇ ਖੇਡ ਸਟੇਡੀਅਮ ਵਿਖੇ 17 ਨੂੰ ਹੋਵੇਗਾ 15ਵਾਂ ਕਬੱਡੀ ਕੱਪ : ਸੁਰਜੀਤ ਰੱਖੜਾ

ਪਿੰਡ ਟੌਹੜਾ ਦੇ ਖੇਡ ਸਟੇਡੀਅਮ ਵਿਖੇ 17 ਨੂੰ ਹੋਵੇਗਾ 15ਵਾਂ ਕਬੱਡੀ ਕੱਪ : ਸੁਰਜੀਤ ਰੱਖੜਾ – ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਜੀ ਟੌਹੜਾ ਦੀ ਪਹਿਲੀ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਜਾ ਰਿਹੈ ਕਬੱਡੀ ਕੱਪ ਪਟਿਆਲ : ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਪਿੰਡ ਟੌਹੜਾ ਦੇ ਖੇਡ ਸਟੇਡੀਅਮ ਵਿਖੇ ਆਗਾਮੀ 17

ਪਿੰਡ ਟੌਹੜਾ ਦੇ ਖੇਡ ਸਟੇਡੀਅਮ ਵਿਖੇ 17 ਨੂੰ ਹੋਵੇਗਾ 15ਵਾਂ ਕਬੱਡੀ ਕੱਪ : ਸੁਰਜੀਤ ਰੱਖੜਾ Read More »

ਪੰਜਾਬ ਦੀ ਅੰਡਰ 23 ਦੀ ਕ੍ਰਿਕਟ ਟੀਮ ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਪੰਜਾਬ ਦੀ ਅੰਡਰ 23 ਦੀ ਕ੍ਰਿਕਟ ਟੀਮ ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਪੰਜਾਬ ਦੀ ਅੰਡਰ 23 ਦੀ ਕ੍ਰਿਕਟ ਟੀਮ ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ ਪਟਿਆਲਾ 17 ਮਾਰਚ (): ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ ਸੀਕੇ ਨਾਇਡੂ ਕ੍ਰਿਕਟ ਟਰਾਫੀ ਵਿੱਚ ਪੰਜਾਬ ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ ਨਾ ਸਿਰਫ ਜਿੱਤ ਹਾਸਿਲ ਕੀਤੀ ਹੈ ਨਾਲ ਹੀ ਭਾਰਤੀ ਕ੍ਰਿਕਟ ਬੋਰਡ ਵੱਲੋਂ ਕਰਵਾਈ ਇਕ ਦਿਨਾਂ ਕ੍ਰਿਕਟ

ਪੰਜਾਬ ਦੀ ਅੰਡਰ 23 ਦੀ ਕ੍ਰਿਕਟ ਟੀਮ ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ Read More »

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਐਥਲੈਟਿਕਸ ਮੀਟ ਹੋਈ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਐਥਲੈਟਿਕਸ ਮੀਟ ਹੋਈ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਐਥਲੈਟਿਕਸ ਮੀਟ ਹੋਈ ਪਟਿਆਲਾ, 15 ਮਾਰਚ: ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਯੂਨੀਵਰਸਿਟੀ ਦੇ ਰਜਿਸਟਰਾਰ ਅਤੇ ਕਾਲਜ ਪ੍ਰਿੰਸੀਪਲ ਡਾ. ਅਨੁਭਵ ਵਾਲੀਆ ਦੀ ਅਗਵਾਈ ਹੇਠ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ, ਪਟਿਆਲਾ ਵਿਖੇ ਇੱਕ ਦਿਲਚਸਪ ਐਥਲੈਟਿਕਸ ਮੀਟ ਦੀ ਮੇਜ਼ਬਾਨੀ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਐਥਲੈਟਿਕਸ ਮੀਟ ਹੋਈ Read More »

ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਖੇਡ ਮੁਕਾਬਲੇ ਕਰਵਾਏ ਗਏ

ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਖੇਡ ਮੁਕਾਬਲੇ ਕਰਵਾਏ ਗਏ

ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਖੇਡ ਮੁਕਾਬਲੇ ਕਰਵਾਏ ਗਏ ਪਟਿਆਲਾ, 11 ਮਾਰਚ : ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਡਾਇਰੈਕਟੋਰੇਟ ਆਫ਼ ਸਪੋਰਟਸ ਅਤੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਦੇ ਸਹਿਯੋਗ ਨਾਲ਼ ਅੰਤਰ-ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਇੰਟਰ-ਹੋਸਟਲ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਲੜਕੀਆਂ ਦੇ ਹੋਸਟਲਾਂ ਤੋਂ ਵਿਦਿਆਰਥਣਾਂ ਨੇ ਸ਼ਿਰਕਤ ਕੀਤੀ । ਰਜਿਸਟਰਾਰ ਡਾ.

ਪੰਜਾਬੀ ਯੂਨੀਵਰਸਿਟੀ ਵਿਖੇ ਇੰਟਰ-ਹੋਸਟਲ ਖੇਡ ਮੁਕਾਬਲੇ ਕਰਵਾਏ ਗਏ Read More »

ਯੂਨੀਵਰਸਿਟੀ ਕਾਲਜ ਘਨੌਰ ਵਿਖੇ ਸਾਲਾਨਾ ਐਥਲੈਟਿਕ ਮੀਟ ਕਰਵਾਈ

ਯੂਨੀਵਰਸਿਟੀ ਕਾਲਜ ਘਨੌਰ ਵਿਖੇ ਸਾਲਾਨਾ ਐਥਲੈਟਿਕ ਮੀਟ ਕਰਵਾਈ

ਯੂਨੀਵਰਸਿਟੀ ਕਾਲਜ ਘਨੌਰ ਵਿਖੇ ਸਾਲਾਨਾ ਐਥਲੈਟਿਕ ਮੀਟ ਕਰਵਾਈ – ਮੁੰਡਿਆਂ ਵਿਚੋਂ ਰਾਹੁਲ ਖਾਨ ਅਤੇ ਕੁੜੀਆਂ ਵਿਚੋਂ  ਸੋਨੀਆ ਦੇਵੀ ਨੇ ਬੈਸਟ ਐਥਲੀਟ ਦਾ ਖ਼ਿਤਾਬ ਜਿਤਿਆ  ਘਨੌਰ : ਯੂਨੀਵਰਸਿਟੀ ਕਾਲਜ ਘਨੌਰ ਵਿਖੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਅਤੇ ਅਸਿਸਟੈਂਟ ਪ੍ਰਫੈਸਰ ਵਰਿੰਦਰ ਸਿੰਘ ਸਰੀਰਕ ਸਿੱਖਿਆ ਵਿਭਾਗ ਦੀ ਦੇਖ-ਰੇਖ ਵਿਚ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ

ਯੂਨੀਵਰਸਿਟੀ ਕਾਲਜ ਘਨੌਰ ਵਿਖੇ ਸਾਲਾਨਾ ਐਥਲੈਟਿਕ ਮੀਟ ਕਰਵਾਈ Read More »

Scroll to Top