19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਨੇ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ‘ਸੰਮਤਸਰੀ’ ਦੇ ਮੱਦੇਨਜ਼ਰ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਨੂੰ ਹਰ ਕਰਮਚਾਰੀ ਲਈ ਉਪਲਬਧ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ […]
19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ Read More »








