ਜ਼ਿਲ੍ਹਾ ਤਰਨ ਤਾਰਨ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ ਮੁਰੰਮਤ-ਹਰਭਜਨ ਸਿੰਘ ਈ. ਟੀ. ਓ.
ਜ਼ਿਲ੍ਹਾ ਤਰਨ ਤਾਰਨ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ ਮੁਰੰਮਤ-ਹਰਭਜਨ ਸਿੰਘ ਈ. ਟੀ. ਓ. ਫਤਿਆਬਾਦ-ਚੋਹਲਾ ਸਾਹਿਬ ਸੜਕ ਦੇ 13 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸਪੈਸ਼ਲ ਰਿਪੇਅਰ ਦੇ ਕੰਮ ਦੀ ਕੀਤੀ ਸ਼ੁਰੂਆਤ ਚੰਡੀਗੜ੍ਹ, 22 ਅਗਸਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ […]









