ਖੇਡਾਂ / ਸੱਭਿਆਚਾਰ

team

ਪੰਜਾਬੀ ਯੂਨੀਵਰਸਿਟੀ ਦੀ ਮਹਿਲਾ ਹਾਕੀ ਟੀਮ ਨੇ ਉੜੀਸਾ ਵਿੱਚ ਜਿੱਤਿਆ ਕਾਂਸੀ ਤਗ਼ਮਾ

ਪਟਿਆਲਾ, 3 ਫਰਵਰੀ – ਪੰਜਾਬੀ ਯੂਨੀਵਰਸਿਟੀ ਦੀ ਮਹਿਲਾ ਹਾਕੀ ਟੀਮ ਨੇ ਉੜੀਸਾ ਦੇ ਭੁਵਨੇਸ਼ਵਰ ਵਿੱਚ ਕਾਲਿੰਗਾ ਇੰਸਟੀਚਿਊਟ ਆਫ਼ ਇਨਫਰਮੇਸ਼ਨ ਐਂਡ ਟੈਕਨੌਲਜੀ ਵਿਖੇ ਕਰਵਾਏ ਗਏ ਸਰਬ-ਭਾਰਤੀ ਅੰਤਰ-ਵਰਸਿਟੀ ਮੁਕਾਬਲਿਆਂ ਦੌਰਾਨ ਕਾਂਸੀ ਤਗ਼ਮਾ ਜਿੱਤ ਲਿਆ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸਮੁੱਚੀ ਟੀਮ, ਉਨ੍ਹਾਂ ਦੀ ਕੋਚ ਅਤੇ ਖੇਡ ਵਿਭਾਗ ਨੂੰ ਵਧਾਈ ਦਿੰਦਿਆਂ ਹੋਇਆ ਕਿਹਾ ਕਿ ਖੇਡਾਂ ਦੇ ਖੇਤਰ […]

ਪੰਜਾਬੀ ਯੂਨੀਵਰਸਿਟੀ ਦੀ ਮਹਿਲਾ ਹਾਕੀ ਟੀਮ ਨੇ ਉੜੀਸਾ ਵਿੱਚ ਜਿੱਤਿਆ ਕਾਂਸੀ ਤਗ਼ਮਾ Read More »

school

ਦਾਖਲਾ ਵੈਨ ਦਾ ਬਲਾਕ ਪਟਿਆਲਾ-2 ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ

ਪਟਿਆਲਾ, 30 ਜਨਵਰੀ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ-2026 ਦੀ ਸ਼ੁਰੂਆਤ ਹੋ ਚੁੱਕੀ ਹੈ। ਜਿਸ ਦੇ ਚਲਦਿਆਂ ਜ਼ਿਲਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਧਿਕਾਰੀ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਟਿਆਲਾ ਨੇ ਵੀ ਦਾਖਲਾ ਮੁਹਿੰਮ ਦੀ ਆਰੰਭਤਾ ਕਰਦੇ ਹੋਏ ਵੱਖ ਵੱਖ ਬਲਾਕਾਂ ਵਿਚ ਪ੍ਰਚਾਰ ਕਰਨ ਲਈ

ਦਾਖਲਾ ਵੈਨ ਦਾ ਬਲਾਕ ਪਟਿਆਲਾ-2 ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ Read More »

game

ਨੈਸ਼ਨਲ ਟੈਰਿਨ ਬਾਈਕ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੀ ਚੋਣ ਸਬੰਧੀ ਟਰਾਇਲ ਸਫਲਤਾਪੂਰਵਕ ਸੰਪੰਨ

ਪਟਿਆਲਾ, 30 ਜਨਵਰੀ – ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਪੰਜਾਬ ਵਿੱਚ ਸਾਈਕਲਿੰਗ ਖੇਡ ਦੇ ਪ੍ਰਬੰਧਨ ਅਤੇ ਵਿਕਾਸ ਲਈ ਬਣਾਈ ਗਈ ਐੱਡਹਾਕ ਕਮੇਟੀ ਦੀ ਦੇਖ-ਰੇਖ ਅਤੇ ਦਿਸ਼ਾ-ਨਿਰਦੇਸ਼ ਹੇਠ ਨੈਸ਼ਨਲ ਟੈਰਿਨ ਬਾਈਕ (ਐਮ.ਟੀ.ਬੀ.) ਚੈਂਪਿਅਨਸ਼ਿਪ ਲਈ ਪੰਜਾਬ ਦੀ ਟੀਮ ਦੀ ਚੋਣ ਕਰਨ ਵਾਸਤੇ ਟਰਾਇਲ ਜਾਗੋ-ਅਕਾਲ ਅਕੈਡਮੀ ਰੋਡ, ਪਿੰਡ ਕਲਵਾਂ, ਜੋਤੀ ਸਿਟੀ ਨੇੜੇ ਕਰਵਾਏ ਗਏ। ਇਸ ਦੌਰਾਨ ਲੁਧਿਆਣਾ, ਪਟਿਆਲਾ,

ਨੈਸ਼ਨਲ ਟੈਰਿਨ ਬਾਈਕ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੀ ਚੋਣ ਸਬੰਧੀ ਟਰਾਇਲ ਸਫਲਤਾਪੂਰਵਕ ਸੰਪੰਨ Read More »

sport

ਯੂਨੀਵਰਸਿਟੀ ਮਾਡਲ ਸਕੂਲ ਦਾ 48ਵਾਂ ਸਲਾਨਾ ਖੇਡ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਸੰਪੰਨ

ਪਟਿਆਲਾ, 29 ਜਨਵਰੀ : ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਦਾ ਬੀਤੇ ਦਿਨ 48ਵੀਂ ਸਲਾਨਾ ਸਪੋਰਟਸ ਮੀਟ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਮਾਪਤੀ ਸਮਾਰੋਹ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਜਗਦੀਪ ਸਿੰਘ, ਵਿੱਤ ਅਫਸਰ ਡਾ ਬੀ. ਬੀ. ਸਿੰਗਲਾ ਅਤੇ ਮੁਖੀ ਐਜੂਕੇਸ਼ਨ ਵਿਭਾਗ ਡਾ. ਜਗਦੀਪ ਕੌਰ ਸ਼ਾਮਿਲ ਹੋਏ। ਵਾਈਸ ਚਾਂਸਲਰ ਡਾ ਜਗਦੀਪ ਸਿੰਘ ਨੇ

ਯੂਨੀਵਰਸਿਟੀ ਮਾਡਲ ਸਕੂਲ ਦਾ 48ਵਾਂ ਸਲਾਨਾ ਖੇਡ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਸੰਪੰਨ Read More »

pu

ਸ਼ਖ਼ਸੀਅਤ ਦੇ ਬਹੁ-ਪੱਖੀ ਵਿਕਾਸ ਵਿੱਚ ਸਹਿ-ਅਕਾਦਮਿਕ ਗਤੀਵਿਧੀਆਂ ਨਿਭਾਉਂਦੀਆਂ ਹਨ ਅਹਿਮ ਭੂਮਿਕਾ: ਡਾ. ਜਗਦੀਪ

ਪਟਿਆਲਾ, 29 ਜਨਵਰੀ – ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 48ਵੀਂ ਸਲਾਨਾ ਸਪੋਰਟਸ ਮੀਟ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਅਤੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਇਨਾਮ ਵੰਡੇ। ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ

ਸ਼ਖ਼ਸੀਅਤ ਦੇ ਬਹੁ-ਪੱਖੀ ਵਿਕਾਸ ਵਿੱਚ ਸਹਿ-ਅਕਾਦਮਿਕ ਗਤੀਵਿਧੀਆਂ ਨਿਭਾਉਂਦੀਆਂ ਹਨ ਅਹਿਮ ਭੂਮਿਕਾ: ਡਾ. ਜਗਦੀਪ Read More »

sports

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਬਾਸਕਟਬਾਲ ਚੈਂਪੀਅਨਸ਼ਿਪ ਕਰਵਾਈ

ਪਟਿਆਲਾ, 22 ਜਨਵਰੀ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਅਤੇ ਕੰਟਰੋਲਰ ਡਾ. ਅਨੁਭਵ ਵਾਲੀਆ ਨੇ ਦੱਸਿਆ ਹੈ ਕਿ ਯੂਨੀਵਰਸਿਟੀ ਵੱਲੋਂ ਆਪਣੇ ਕਾਂਸਟੀਚੁਐਂਟ ਕਾਲਜ, ਸਰਕਾਰੀ ਆਰਟ ਅਤੇ ਸਪੋਰਟਸ ਕਾਲਜ ਜਲੰਧਰ ਵਿਖੇ ਛੇ-ਰੋਜ਼ਾ ਬਾਸਕਟਬਾਲ ਚੈਂਪੀਅਨਸ਼ਿਪ ਸਫਲਤਾਪੂਰਵਕ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੇ ਆਏ ਨਤੀਜਿਆਂ ਵਿੱਚ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ (ਸਮੁੱਚੀ ਚੈਂਪੀਅਨ) ਨੇ ਪਹਿਲਾ ਸਥਾਨ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਬਾਸਕਟਬਾਲ ਚੈਂਪੀਅਨਸ਼ਿਪ ਕਰਵਾਈ Read More »

pu-4

ਪੰਜਾਬੀ ਯੂਨੀਵਰਸਿਟੀ ਕਬੱਡੀ ਟੀਮ ਦਾ ਕੀਤਾ ਗਿਆ ਨਿੱਘਾ ਸਵਾਗਤ

ਪਟਿਆਲਾ, 9 ਜਨਵਰੀ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼, 2024-25 ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਿਲ ਕਰ ਕੇ ਵਰਸਿਟੀ ਪਰਤੀ ਪੰਜਾਬੀ ਯੂਨੀਵਰਸਿਟੀ ਕਬੱਡੀ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਸਾਰੇ ਖਿਡਾਰੀਆਂ, ਉਨ੍ਹਾਂ ਦੇ ਕੋਚ ਅਤੇ ਸਮੂਹ ਖੇਡ ਵਿਭਾਗ ਨੂੰ ਇਸ ਪ੍ਰਾਪਤੀ ਉੱਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ

ਪੰਜਾਬੀ ਯੂਨੀਵਰਸਿਟੀ ਕਬੱਡੀ ਟੀਮ ਦਾ ਕੀਤਾ ਗਿਆ ਨਿੱਘਾ ਸਵਾਗਤ Read More »

modi

ਕਾਂਸੀ ਤਗਮਾ ਜਿੱਤਣ ਤੇ ਅਰਜੁਨ ਇਰੀਗੈਸੀ ਦੀ ਕੀਤੀ ਪ੍ਰਧਾਨ ਮੰਤਰੀ ਨੇ ਸ਼ਲਾਘਾ

ਦਿਲੀ, 31 ਦਸੰਬਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਾਈਡ ਵਿਸ਼ਵ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਭਾਰਤੀ ਗ੍ਰੈਂਡਮਾਸਟਰ ਅਰਜੁਨ ਇਰੀਗੈਸੀ ਨੂੰ ਵਧਾਈ ਦਿੰਦਿਆਂ ਉਨਾ ਦੀ ਸ਼ਲਾਘਾ ਕੀਤੀ ਹੈ। ਜਿਕਰਯੋਗ ਹੈਕਿ ਬੀਤੇ ਦਿਨੀ ਦੋਹਾ ਵਿੱਚ ਹੋਈ ਵਿਸ਼ਵ ਬਲਿਟਜ਼ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਅਰਜੁਨ ਇਰੀਗੈਸੀ ਨੇ ਇੱਕ ਹੋਰ

ਕਾਂਸੀ ਤਗਮਾ ਜਿੱਤਣ ਤੇ ਅਰਜੁਨ ਇਰੀਗੈਸੀ ਦੀ ਕੀਤੀ ਪ੍ਰਧਾਨ ਮੰਤਰੀ ਨੇ ਸ਼ਲਾਘਾ Read More »

school

ਨੀਵ ਪੀ.ਐਲ.ਡਬਲਯੂ. ਪਬਲਿਕ ਸਕੂਲ ਵਿੱਚ ਸਾਲਾਨਾ ਸਮਾਰੋਹ ਮਨਾਇਆ ਗਿਆ

ਪਟਿਆਲਾ, 22 ਦਸੰਬਰ : ਨੀਵ ਪੀ.ਐਲ.ਡਬਲਯੂ. ਪਬਲਿਕ ਸਕੂਲ, ਜੋ ਕਿ ਮਹਿਲਾ ਕਲਿਆਣ ਸੰਸਥਾ ਪਟਿਆਲਾ ਲੋਕੋਮੋਟਿਵ ਵਰਕਸ ਦੇ ਅਧੀਨ ਚਲਾਇਆ ਜਾਂਦਾ ਹੈ, ਦਾ ਸਾਲਾਨਾ ਸਮਾਰੋਹ ਸਕੂਲ ਪ੍ਰੰਗਣ ਵਿੱਚ ਬੜੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਸਮਾਰੋਹ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਮਹਿਲਾ ਕਲਿਆਣ ਸੰਸਥਾ ਪੀ.ਐਲ.ਡਬਲਯੂ. ਦੇ ਮੈਂਬਰਾਂ ਨੇ ਸਰਗਰਮ ਭਾਗੀਦਾਰੀ ਨਿਭਾਈ। ਸ਼੍ਰੀ ਰਾਜੇਸ਼ ਮੋਹਨ, ਪ੍ਰਮੁੱਖ ਮੁੱਖ

ਨੀਵ ਪੀ.ਐਲ.ਡਬਲਯੂ. ਪਬਲਿਕ ਸਕੂਲ ਵਿੱਚ ਸਾਲਾਨਾ ਸਮਾਰੋਹ ਮਨਾਇਆ ਗਿਆ Read More »

mayour

ਸਵਰਗੀ ਹੰਸ ਰਾਜ ਸੱਗੀ ਯਾਦਗਾਰੀ ਅੰਡਰ-14 ਕ੍ਰਿਕਟ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ

ਪਟਿਆਲਾ, 11 ਦਸੰਬਰ  — ਸੱਗੀ ਕ੍ਰਿਕਟ ਅਕੈਡਮੀ, ਵਿਕਾਸ ਕਲੋਨੀ ਪਟਿਆਲਾ ਵੱਲੋਂ ਸਵਰਗੀ ਹੰਸ ਰਾਜ ਸੱਗੀ ਦੀ ਯਾਦ ਵਿੱਚ ਆਯੋਜਿਤ ਅੰਡਰ-14 ਕ੍ਰਿਕਟ ਟੂਰਨਾਮੈਂਟ ਅੱਜ ਖੇਡ ਪ੍ਰੇਮੀਆਂ ਲਈ ਖਾਸ ਆਕਰਸ਼ਣ ਬਣਿਆ। ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਖ਼ਾਸ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਨੌਜਵਾਨ ਖਿਡਾਰੀਆਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ

ਸਵਰਗੀ ਹੰਸ ਰਾਜ ਸੱਗੀ ਯਾਦਗਾਰੀ ਅੰਡਰ-14 ਕ੍ਰਿਕਟ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ Read More »

Scroll to Top