ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ • ਮਹਿਜ਼ 8 ਮਹੀਨਿਆਂ ਵਿੱਚ 1.25 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਈ ਰਿਟੇਲ ਸਬਜ਼ੀ ਮੰਡੀ • ਉਦਘਾਟਨੀ ਸਮਾਗਮ ਦੌਰਾਨ 116 ਰੇਹੜੀ ਫੜੀ ਵਾਲਿਆਂ ਨੂੰ ਸੌਂਪੇ ਗਏ ਅਲਾਟਮੈਂਟ ਪੱਤਰ • ਹਰ ਪ੍ਰੋਜੈਕਟ […]









