ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਪਨੀਰੀ ਵੰਡਣ ਦੀ ਕੀਤੀ ਸ਼ੁਰੂਆਤ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਪਨੀਰੀ ਵੰਡਣ ਦੀ ਕੀਤੀ ਸ਼ੁਰੂਆਤ -ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਖੜ੍ਹੀ : ਗੁਰਮੀਤ ਸਿੰਘ ਖੁੱਡੀਆਂ -ਕਿਹਾ, ਦੋ ਲੱਖ ਏਕੜ ਦੀ ਪਨੀਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕੀਤੀ ਤਿਆਰ -ਝੋਨੇ ਦੀਆਂ ਪੀ.ਆਰ. 126 ਅਤੇ ਪੂਸਾ ਬਾਸਮਤੀ 1509 ਘੱਟ […]









