ਮੁੱਖ ਮੰਤਰੀ ਵੱਲੋਂ ਆਜ਼ਾਦੀ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਇਕ ਹੋਰ ਆਜ਼ਾਦੀ ਲਹਿਰ ਚਲਾਉਣ ਦਾ ਸੱਦਾ
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਮਹਿਲਾਂ ਜਾਂ ਆਲੀਸ਼ਾਨ ਘਰਾਂ ਵਿਚ ਰਹਿਣ ਵਾਲਿਆਂ ਅਤੇ ‘ਕਾਕਾ ਜੀ’ ਤੇ ‘ਬੀਬਾ ਜੀ’ ਕਹਾਉਣ ਵਾਲੇ ਸਿਆਸਤਦਾਨਾਂ ਨੂੰ ਸਿਆਸੀ ਤੌਰ ਉਤੇ ਖੂੰਜੇ ਲਾਉਣ ਲਈ ਆਖਿਆ ਭਾਜਪਾ ਵਿਚ ਸਾਬਕਾ ਕਾਂਗਰਸੀ ਨੇਤਾਵਾਂ ਦੀ ਜੁੰਡਲੀ ਦੀ ਕਾਇਮ ਹੋਈ ਚੌਧਰ ਉਤੇ ਤਨਜ਼ ਕੱਸਿਆ […]







