ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਜ਼ੋਰਦਾਰ ਵਕਾਲਤ
ਸ਼ਹੀਦਾਂ ਨੂੰ ਇਹ ਐਵਾਰਡ ਨਾ ਦੇਣ ਲਈ ਅਖੌਤੀ ਰਾਸ਼ਟਰਵਾਦੀ ਕੇਂਦਰ ਸਰਕਾਰ ਉਤੇ ਸਾਧਿਆ ਨਿਸ਼ਾਨਾ ਕੇਂਦਰ ਸਰਕਾਰ ਨੇ ਜਮਹੂਰੀਅਤ ਦਾ ਘਾਣ ਕਰਕੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਢਾਹ ਲਾਈ ਸ਼ਹੀਦ ਊਧਮ ਸਿੰਘ ਨੂੰ ਸ਼ਹੀਦੀ ਦਿਹਾੜੇ ਉਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਸੁਨਾਮ (ਸੰਗਰੂਰ), 31 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਊਧਮ ਸਿੰਘ, […]








