ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ”
ਸੂਬਾ ਸਰਕਾਰ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ ਅਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਬੀਤੇ ਸਮੇਂ ਵਿੱਚ ਸਿੰਜਾਈ ਵਿਭਾਗ ਭ੍ਰਿਸ਼ਟ ਤੰਤਰ ਲਈ ‘ਕਮਾਊ ਪੁੱਤ’ ਹੁੰਦਾ ਸੀ ਪਰ ਹੁਣ ਸਭ ਕੁੱਝ ਸੁਚਾਰੂ ਕੀਤਾ ਜਾ ਰਿਹੈ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਖ਼ਾਕਾ ਤਿਆਰ ਕਰੇਗੀ ਭਾਖੜਾ ਡੈਮ ਦੀ ਉਸਾਰੀ […]







