ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਹਰਮੀਤ ਸਿੰਘ ਪਠਾਣਮਾਜਰਾ ਨਿਰੰਤਰ ਕਾਰਜਸ਼ੀਲ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਮੁਸ਼ਕਲ ਦੀ ਘੜੀ ‘ਚ ਲੋਕਾਂ ਦੇ ਨਾਲ ਖੜੀ : ਹਰਮੀਤ ਸਿੰਘ ਪਠਾਣਮਾਜਰਾ ਦੇਵੀਗੜ੍ਹ/ਸਨੌਰ/ਭੁਨਰਹੇੜੀ ਪਟਿਆਲਾ, 14 ਜੁਲਾਈ: ਸਨੌਰ ਹਲਕੇ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਆਪਣੀ ਪੂਰੀ ਟੀਮ ਨਾਲ ਨਿਰੰਤਰ ਕਾਰਜਸ਼ੀਲ ਹਨ ਤੇ ਪ੍ਰਭਾਵਿਤ ਲੋਕਾਂ ਲਈ ਚਲਾਏ ਜਾ ਰਹੇ ਰਾਹਤ ਦੇ ਬਚਾਅ […]
ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਹਰਮੀਤ ਸਿੰਘ ਪਠਾਣਮਾਜਰਾ ਨਿਰੰਤਰ ਕਾਰਜਸ਼ੀਲ Read More »







