ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 29 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਮੁਲਕ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ […]








