ਜਗਜੀਤ ਸਿੰਘ ਨੇ ਏ.ਡੀ.ਸੀ. ਜਨਰਲ ਦਾ ਅਹੁਦਾ ਸੰਭਾਲਿਆ
ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ-ਜਗਜੀਤ ਸਿੰਘ ਪਟਿਆਲਾ, 19 ਜੂਨ: 2011 ਬੈਚ ਦੇ ਪੀ.ਸੀ.ਐਸ. ਅਧਿਕਾਰੀ ਜਗਜੀਤ ਸਿੰਘ ਨੇ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ ਹੈ। ਆਪਣਾ ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਮਿਲਕੇ ਜਗਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ […]
ਜਗਜੀਤ ਸਿੰਘ ਨੇ ਏ.ਡੀ.ਸੀ. ਜਨਰਲ ਦਾ ਅਹੁਦਾ ਸੰਭਾਲਿਆ Read More »









