ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ 25 ਜੇਲ੍ਹਾਂ ‘ਚ ਬੰਦੀਆਂ ਦੀ ਸਿਹਤ ਜਾਂਚ ਲਈ ਪਟਿਆਲਾ ਤੋਂ ਕਰਵਾਈ ਰਾਜ ਪੱਧਰੀ ਸਕਰੀਨਿੰਗ ਮੁਹਿੰਮ ਦੀ ਸ਼ੁਰੂਆਤ
ਟੀ.ਬੀ., ਪੀਲੀਏ, ਏਡਜ਼ ਤੇ ਯੌਨ ਰੋਗਾਂ ਦੀ ਜਾਂਚ ਕਰਕੇ ਬੰਦੀਆਂ ਦਾ ਹੋਵੇਗਾ ਇਲਾਜ-ਸਿਹਤ ਮੰਤਰੀ -ਬੰਦੀਆਂ ਨੂੰ ਜੇਲ੍ਹਾਂ ‘ਚੋਂ ਰਿਹਾਅ ਹੋਣ ਮਗਰੋਂ ਸਮਾਜ ਲਈ ਕੁਝ ਕਰਨ ਦਾ ਪ੍ਰਣ ਲੈਣ ਦਾ ਵੀ ਸੱਦਾ ਪਟਿਆਲਾ, 15 ਜੂਨ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਰਾਜ ਸਮਾਗਮ ਦੌਰਾਨ ਸੂਬੇ ਦੀਆਂ 25 ਜੇਲਾਂ […]









