ਮੀਤ ਹੇਅਰ ਵੱਲੋਂ ਭਾਖੜਾ-ਨੰਗਲ ਪ੍ਰਾਜੈਕਟ ਦਾ ਦੌਰਾ, ਡੈਮ ਅਤੇ ਜਲ ਭੰਡਾਰਨ ਦਾ ਕੀਤਾ ਨਿਰੀਖਣ
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਸਿੰਜਾਈ ਲਈ ਦੇ ਰਹੀ ਹੈ ਬਿਹਤਰ ਨੈਟਵਰਕ ਜਲ ਸਰੋਤ ਵਿਭਾਗ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਕੀਤੇ ਜਾਣਗੇ: ਮੀਤ ਹੇਅਰ ਚੰਡੀਗੜ੍ਹ/ਨੰਗਲ, 2 ਜੂਨ ਪੰਜਾਬ ਵਿੱਚ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ […]
ਮੀਤ ਹੇਅਰ ਵੱਲੋਂ ਭਾਖੜਾ-ਨੰਗਲ ਪ੍ਰਾਜੈਕਟ ਦਾ ਦੌਰਾ, ਡੈਮ ਅਤੇ ਜਲ ਭੰਡਾਰਨ ਦਾ ਕੀਤਾ ਨਿਰੀਖਣ Read More »









