ਪੰਜਾਬ ਦੀਆਂ 883 ਕਿਲੋਮੀਟਰ ਲੰਬੀਆਂ 110 ਸੜਕਾਂ ਦੀ ਮੁਰੰਮਤ ਦਾ ਕੰਮ 678 ਕਰੋੜ ਰੁਪਏ ਦੀ ਲਾਗਤ ਨਾਲ ਬਹੁਤ ਜਲਦ ਮੁਕੰਮਲ ਕੀਤਾ ਜਾਵੇਗਾ-ਹਰਭਜਨ ਸਿੰਘ ਈ.ਟੀ.ਓ.
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ ਕਰਨ ਦੀਆਂ ਹਦਾਇਤਾਂ -ਪੀ.ਡਬਲਿਊ.ਡੀ. ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ -ਉਸਾਰੀ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ: ਹਰਭਜਨ ਸਿੰਘ ਈ.ਟੀ.ਓ. ਪਟਿਆਲਾ, 29 ਮਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ […]









