ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ : ਅਨਮੋਲ ਗਗਨ ਮਾਨ
ਇਸ ਸਕੀਮ ਦਾ ਲਾਭ ਉਸਾਰੀ ਕਾਮੇ 2 ਲੜਕੀਆਂ ਤੱਕ ਦੇ ਵਿਆਹ ਲਈ ਲੈ ਸਕਦੇ ਹਨ ਚੰਡੀਗੜ੍ਹ, 19 ਮਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ-ਵੱਖ ਕਿਰਤੀ ਭਲਾਈ […]









