ਮੁੱਖ ਮੰਤਰੀ ਨੇ ਜਲੰਧਰ ਵਾਸੀਆਂ ਨਾਲ ਕੀਤਾ ਵਾਅਦਾ ਪੁਗਾਇਆ
ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ 13.74 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਇਆ ਸੜਕ ਦਾ ਨਿਰਮਾਣ ਕਾਰਜ ਸਤੰਬਰ ਤੱਕ ਹੋਵੇਗਾ ਮੁਕੰਮਲ ਆਦਮਪੁਰ (ਜਲੰਧਰ), 17 ਮਈ: ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਮੇ ਸਮੇਂ ਤੋਂ ਲਟਕ ਰਿਹਾ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਅੱਜ ਸ਼ੁਰੂ ਕਰਵਾਇਆ ਅਤੇ ਇਸ ਪ੍ਰਾਜੈਕਟ […]
ਮੁੱਖ ਮੰਤਰੀ ਨੇ ਜਲੰਧਰ ਵਾਸੀਆਂ ਨਾਲ ਕੀਤਾ ਵਾਅਦਾ ਪੁਗਾਇਆ Read More »









